Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 : ਚੇਨਈ ਅਤੇ ਮੁੰਬਈ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਚੇਨਈ ਲਈ ਸੈੱਟ ਕੀਤਾ ਟਾਰਗੇਟ
Delhi ਸਫਦਰਜੰਗ ਵਿੱਚ ਜੱਜ ਨੇ ਕੀਤੀ ਖੁਦਕੁਸ਼ੀ, ਇਲਾਕੇ ‘ਚ ਮਚਿਆ ਹੜਕੰਪ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ
ਦੇਸ਼ ਭਰ ਦੇ ਕਰੋੜਾਂ ਮੋਬਾਈਲ ਫੋਨਾਂ ‘ਤੇ ਇੱਕੋ ਸਮੇਂ ਵੱਜਿਆ ਐਮਰਜੈਂਸੀ ਸਾਇਰਨ
ICC Women’s T20 World Cup 2026 ਲਈ ਭਾਰਤੀ ਟੀਮ ਦਾ ਐਲਾਨ
ਸ਼ੰਭੂ ਰੇਲਵੇ ਟ੍ਰੈਕ ਬਲਾਸਟ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ! ਮੁੱਖ ਸਾਜ਼ਿਸ਼ਕਰਤਾ ਦਾ ਸਾਥੀ ਗ੍ਰਿਫ਼ਤਾਰ
ਸੁਖਜਿੰਦਰ ਸਿੰਘ ਰੰਧਾਵਾ ਨੇ ਏਡੀਜੀਪੀ ਸਾਈਬਰ ਕ੍ਰਾਈਮ ਕੋਲ ਸ਼ਿਕਾਇਤ ਕਰਵਾਈ ਦਰਜ
Bigg Boss 17 ਜੇਤੂ ਮੁਨੱਵਰ ਫਾਰੂਕੀ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ
15 ਸਾਲਾ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ
ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ
ਰਾਹੁਲ ਗਾਂਧੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਪੜ੍ਹੋ ਕੀ ਹੈ ਮਾਮਲਾ
Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਦਿੱਤੀ ਇਹ ਨਵੀਂ ਜ਼ਿੰਮੇਵਾਰੀ
DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























