• Latest
  • Trending
Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

5 months ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

49 minutes ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

2 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

3 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

5 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

Hindi News
English News
Saturday, September 19, 2026
No Result
View All Result
26 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

May 3, 2026
in ਖਬਰਾਂ, ਖੇਡਾਂ
Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ? 

ਨਵੀਂ ਦਿੱਲੀ, 3 ਮਈ 2026 – ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ, BCCI ਨੇ ਸ਼ੁਭਮਨ ਗਿੱਲ ਨੂੰ ਭਾਰਤ ਦੀ T20 ਟੀਮ ਦਾ ਨਵਾਂ ਕਪਤਾਨ ਨਿਯੁਕਤ ਕਰ ਦਿੱਤਾ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਵਾਇਰਲ ਪੋਸਟ ਵਿੱਚ ਕਿਹਾ ਗਿਆ ਹੈ ਕਿ ਚੋਣ ਕਮੇਟੀ ਟੀਮ ਇੰਡੀਆ ਨੂੰ ਤਿੰਨਾਂ ਫਾਰਮੈਟਾਂ ਲਈ ਇੱਕ ਸਿੰਗਲ ਕਪਤਾਨ ਦੇਣਾ ਚਾਹੁੰਦੀ ਸੀ, ਅਤੇ ਇਸ ਲਈ ਗਿੱਲ ਨੂੰ ਹੁਣ T20 ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਹੈ। ਪਰ ਅਸੀਂ ਇੱਥੇ ਇਹ ਦੱਸ ਦਈਏ ਕਿ ਇਹ ਵਾਇਰਲ ਪੋਸਟ ਪੂਰੀ ਤਰ੍ਹਾਂ ਨਾਲ ਫ਼ਰਜ਼ੀ ਹੈ ਅਤੇ BCCI ਵੱਲੋਂ T20 ਟੀਮ ਦੇ ਨਵੇਂ ਕਪਤਾਨ ਨੂੰ ਲੈ ਕੇ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ ਅਤੇ ਨਾ ਹੀ ਇਸ ਸਬੰਧ ਵਿੱਚ ਸ਼ੁਭਮਨ ਗਿੱਲ ਵੱਲੋਂ ਕੋਈ ਅਧਿਕਾਰਤ ਬਿਆਨ ਆਇਆ ਹੈ। ਜਾਣੀ ਕਿ ਅਜੇ ਤੱਕ T20 ਟੀਮ ਦੇ ਸੂਰਿਆ ਕੁਮਾਰ ਯਾਦਵ ਹੀ ਕਪਤਾਨ ਹਨ।

ਹਾਲਾਂਕਿ ਸੋਸ਼ਲ ਮੀਡੀਆ ‘ਤੇ ਵਾਇਰਲ ਪੋਸਟ ਵਿੱਚ ਰਿਪੋਰਟਾਂ ਦਾ ਹਵਾਲਾ ਦਿੱਤਾ ਗਿਆ ਹੈ ਕਿ BCCI ਨੇ ਸ਼ੁਭਮਨ ਗਿੱਲ ਨੂੰ ਨਵਾਂ T20 ਕਪਤਾਨ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਚੋਣਕਰਤਾ ਤਿੰਨਾਂ ਫਾਰਮੈਟਾਂ ਵਿੱਚ ਭਾਰਤੀ ਟੀਮ ਲਈ ਇੱਕ ਸਿੰਗਲ ਕਪਤਾਨ ਚਾਹੁੰਦੇ ਹਨ, ਅਤੇ ਗਿੱਲ ਨੂੰ ਇਸ ਭੂਮਿਕਾ ਲਈ ਸਭ ਤੋਂ ਵਧੀਆ ਵਿਕਲਪ ਦੱਸਿਆ ਗਿਆ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਮਨ ਗਿੱਲ IPL 2026 ਤੋਂ ਬਾਅਦ T20 ਟੀਮ ਦੇ ਕਪਤਾਨ ਵਜੋਂ ਅਹੁਦਾ ਸੰਭਾਲਣਗੇ।

ਹਾਲਾਂਕਿ, ਕੁਝ ਹਾਲੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੂਰਿਆਕੁਮਾਰ ਨੂੰ ਖਰਾਬ ਨਿੱਜੀ ਫਾਰਮ ਕਾਰਨ T20 ਕਪਤਾਨੀ ਤੋਂ ਹਟਾਇਆ ਜਾ ਸਕਦਾ ਹੈ। ਸ਼ੁਭਮਨ ਗਿੱਲ ਇਸ ਸਮੇਂ ਭਾਰਤ ਦੀਆਂ ODI ਅਤੇ ਟੈਸਟ ਟੀਮਾਂ ਦੇ ਕਪਤਾਨ ਹਨ। ODI ਅਤੇ ਟੈਸਟ ਵਿੱਚ ਕਪਤਾਨ ਵਜੋਂ ਗਿੱਲ ਦਾ ਪ੍ਰਦਰਸ਼ਨ ਮਿਲਿਆ-ਜੁਲਿਆ ਰਿਹਾ ਹੈ। ਗਿੱਲ ਨੂੰ ਵੀ ਖਰਾਬ ਫਾਰਮ ਕਾਰਨ T20 ਵਿਸ਼ਵ ਕੱਪ 2026 ਟੀਮ ਤੋਂ ਬਾਹਰ ਰੱਖਿਆ ਗਿਆ ਸੀ। ਗਿੱਲ ਨੂੰ ਉਸਦੀ ਮਾੜੀ ਫਾਰਮ ਦੇ ਬਾਵਜੂਦ ਨਵਾਂ T20 ਕਪਤਾਨ ਨਿਯੁਕਤ ਕਰਨਾ ਇੱਕ ਵਿਵਾਦਪੂਰਨ ਫੈਸਲਾ ਹੋ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

by Navjot
September 19, 2026
0

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

Most Popular

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

by Ranjit Singh
1 week ago
0

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ – ਕਈ ਟਰੇਨਾਂ ਅੰਬਾਲਾ ਤੇ ਮੋਹਾਲੀ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 