• Latest
  • Trending
IPL 2026 GT vs PBKS: ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਿੱਤਿਆ Toss

IPL 2026 GT vs PBKS: ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਿੱਤਿਆ Toss

6 months ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 GT vs PBKS: ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਿੱਤਿਆ Toss

May 3, 2026
in ਖਬਰਾਂ, ਖੇਡਾਂ
IPL 2026 GT vs PBKS: ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਿੱਤਿਆ Toss

IPL 2026 GT vs PBKS: ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਜਿੱਤਿਆ Toss

ਗੁਜਰਾਤ, 3 ਮਈ 2026 (ਵਿਸ਼ਵ ਵਾਰਤਾ) –ਇੰਡੀਅਨ ਪ੍ਰੀਮੀਅਰ ਲੀਗ ਯਾਨੀ IPL 2026 ਦਾ 46ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਣਾ ਹੈ। ਇਸ ਮੈਚ ਵਿੱਚ ਮੇਜ਼ਬਾਨ ਗੁਜਰਾਤ ਟਾਈਟਨਜ਼ ਦੀ ਟੀਮ ਸ਼ਾਨਦਾਰ ਫਾਰਮ ਵਿੱਚ ਚੱਲ ਰਹੀ ਪੰਜਾਬ ਕਿੰਗਜ਼ ਨਾਲ ਲੋਹਾ ਲੈਂਦੀ ਨਜ਼ਰ ਆਵੇਗੀ। ਮੈਚ 7:30ਵਜੇ ਸ਼ੁਰੂ ਹੋਵੇਗਾ ।

ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕਪਤਾਨ ਸ਼ੁਭਮਨ ਗਿੱਲ ਨੇ ਦੱਸਿਆ ਕਿ ਨਿਸ਼ਾਂਤ ਸਿੱਧੂ ਡੈਬਿਊ ਕਰ ਰਹੇ ਹਨ। ਦੂਜੇ ਪਾਸੇ, ਪੰਜਾਬ ਦੀ ਟੀਮ ਵਿੱਚ ਵਿਜੇਕੁਮਾਰ ਵੈਸ਼ਾਕ ਅਤੇ ਜੇਵੀਅਰ ਬਾਰਟਲੇਟ ਦੀ ਵਾਪਸੀ ਹੋਈ ਹੈ।

ਦੱਸ ਦਈਏ ਕਿ IPL 2026 ਵਿੱਚ ਸ਼ਾਨਦਾਰ ਲੈਅ ਵਿੱਚ ਚੱਲ ਰਹੀ ਪੰਜਾਬ ਕਿੰਗਜ਼ ਨੂੰ ਪਿਛਲੇ ਮੁਕਾਬਲੇ ਵਿੱਚ ਝਟਕਾ ਲੱਗਿਆ, ਜਦੋਂ ਉਨ੍ਹਾਂ ਦੀ ਜਿੱਤ ਦਾ ਸਿਲਸਿਲਾ ਰੁਕ ਗਿਆ। ਹੁਣ ਟੀਮ 3 ਮਈ ਨੂੰ ਹੋਣ ਵਾਲੇ ਮੁਕਾਬਲੇ ਵਿੱਚ ਗੁਜਰਾਤ ਟਾਈਟਨਜ਼ ਵਿਰੁੱਧ ਜਿੱਤ ਦੀ ਰਾਹ ‘ਤੇ ਪਰਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ।

ਗੁਜਰਾਤ ਟਾਈਟਨਜ਼:
ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ, ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਨਿਸ਼ਾਂਤ ਸਿੰਧੂ, ਜੇਸਨ ਹੋਲਡਰ, ਰਾਸ਼ਿਦ ਖਾਨ, ਅਰਸ਼ਦ ਖਾਨ, ਕਗੀਸੋ ਰਬਾਡਾ, ਮੁਹੰਮਦ ਸਿਰਾਜ ਅਤੇ ਮਾਨਵ ਸੁਥਾਰ।
ਇਮਪੈਕਟ ਆਪਸ਼ਨਜ਼: ਰਾਹੁਲ ਤੇਵਤੀਆ, ਗਲੇਨ ਫਿਲਿਪਸ, ਅਨੁਜ ਰਾਵਤ, ਕੁਮਾਰ ਕੁਸ਼ਾਗਰਾ, ਕੁਲਵੰਤ ਖੇਜਰੋਲੀਆ।

ਪੰਜਾਬ ਕਿੰਗਜ਼:
ਸ਼੍ਰੇਅਸ ਅਈਅਰ (ਕਪਤਾਨ), ਪ੍ਰਭਸਿਮਰਨ ਸਿੰਘ (ਵਿਕਟਕੀਪਰ), ਪ੍ਰਿਆਂਸ਼ ਆਰਿਆ, ਕੂਪਰ ਕੋਨੋਲੀ, ਸੂਰਯਾਂਸ਼ ਸ਼ੇਡਗੇ, ਨੇਹਲ ਵਢੇਰਾ, ਮਾਰਕਸ ਸਟੋਇਨਿਸ, ਮਾਰਕੋ ਯਾਨਸਨ, ਜੇਵੀਅਰ ਬਾਰਟਲੇਟ, ਅਰਸ਼ਦੀਪ ਸਿੰਘ ਅਤੇ ਯੁਜਵੇਂਦਰ ਚਹਿਲ।
ਇਮਪੈਕਟ ਆਪਸ਼ਨਜ਼: ਵਿਜੇਕੁਮਾਰ ਵੈਸ਼ਾਕ, ਹਰਪ੍ਰੀਤ ਬਰਾੜ, ਵਿਸ਼ਣੂ ਵਿਨੋਦ, ਮੁਸ਼ੀਰ ਖਾਨ, ਮਿਸ਼ੇਲ ਓਵਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ

by Ranjit Singh
2 weeks ago
0

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 