• Latest
  • Trending
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

25 minutes ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

32 minutes ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

2 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

3 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

4 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

4 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

4 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

4 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

5 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

5 hours ago
Hindi News
English News
Monday, August 24, 2026
No Result
View All Result
30 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

May 3, 2026
in ਖਬਰਾਂ, ਪੰਜਾਬ
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ; 350 ਗ੍ਰਿਫ਼ਤਾਰ

ਚੰਡੀਗੜ੍ਹ, 3 ਮਈ(ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 103ਵੇਂ ਦਿਨ, ਪੁਲਿਸ ਟੀਮਾਂ ਨੇ 350 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,175 ਹੋ ਗਈ ਹੈ।

ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 60 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 428ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.4 ਕਿਲੋ ਹੈਰੋਇਨ, 482 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 428 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,252 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 