• Latest
  • Trending
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

3 hours ago
Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ

31 minutes ago
IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

2 hours ago
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

3 hours ago
Jaswinder Bhalla ਦੇ ਨਾਮ ਨਾਲ ਜਾਣਿਆ ਜਾਵੇਗਾ ਸ਼ਹਿਰ ਦਾ ਪ੍ਰਸਿੱਧ ਚੌਕ

Election 2026 : ਬੰਗਾਲ, ਅਸਾਮ ਅਤੇ ਪੁਡੂਚੇਰੀ ‘ਚ ਭਾਜਪਾ ਦੀ ਸ਼ਾਨਦਾਰ ਜਿੱਤ: ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ, ਗ੍ਰਹਿ ਮੰਤਰੀ ਤੇ ਪਾਰਟੀ ਪ੍ਰਧਾਨ ਨੂੰ ਦਿੱਤੀ ਵਧਾਈ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

4 hours ago
Punjab : ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਟੂਰ ਬਣਿਆ ਯਾਦਗਾਰੀ

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ

5 hours ago
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

6 hours ago
Haryana ਸਿਵਲ ਸਕੱਤਰੇਤ ‘ਚ ਕਰਮਚਾਰੀ ਨੇ ਕੀਤੀ ਖੁਦਕੁਸ਼ੀ

Hindi News
English News
Monday, May 4, 2026
No Result
View All Result
27 °c
Chandigarh
27 ° Tue
30 ° Wed
30 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

May 4, 2026
in ਖਬਰਾਂ, ਪੰਜਾਬ

ਚੰਡੀਗੜ੍ਹ, 4 ਮਈ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ ਮੌਕੇ ’ਤੇ ਬੁਲਾਇਆ । ਇਸ ਤੋਂ ਬਾਅਦ ਤਹਿਸੀਲਦਾਰ ਨੇ ਉਸਦੀ ਰਜਿਸਟ੍ਰੀ ਦਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ

Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ

by Jaspreet Kaur
May 4, 2026
0

Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ - PM ਨੇ ਭਾਜਪਾ ਵਰਕਰਾਂ ਨੂੰ...

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
May 4, 2026
0

IPL 2026 MI vs LSG: ਮੁੰਬਈ ਨੇ ਜਿੱਤਿਆ Toss  ਸੂਰਿਆ ਦੇ ਹੱਥ ਮੁੰਬਈ ਦੀ ਕਮਾਨ; ਦੇਖੋ ਪਲੇਇੰਗ 11 ਨਵੀ ਦਿੱਲੀ,...

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

by Ankit
May 4, 2026
0

    ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ ਚੰਡੀਗੜ੍ਹ, 4 ਮਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 4, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ

Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ

by Jaspreet Kaur
May 4, 2026
0

Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ - PM ਨੇ ਭਾਜਪਾ ਵਰਕਰਾਂ ਨੂੰ...

Most Popular

Punjab ‘ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

by Ranjit Singh
3 weeks ago
0

Punjab 'ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਅਪ੍ਰੈਲ 2026 – ਤੇਜ਼ ਧੁੱਪ ਕਾਰਨ ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 