Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ
Jaswinder Bhalla ਦੇ ਨਾਮ ਨਾਲ ਜਾਣਿਆ ਜਾਵੇਗਾ ਸ਼ਹਿਰ ਦਾ ਪ੍ਰਸਿੱਧ ਚੌਕ
ਬੰਗਾਲ, ਅਸਾਮ ਅਤੇ ਪੁਡੂਚੇਰੀ ‘ਚ ਭਾਜਪਾ ਦੀ ਸ਼ਾਨਦਾਰ ਜਿੱਤ: ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ, ਗ੍ਰਹਿ ਮੰਤਰੀ ਤੇ ਪਾਰਟੀ ਪ੍ਰਧਾਨ ਨੂੰ ਦਿੱਤੀ ਵਧਾਈ
Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ
Haryana ਸਿਵਲ ਸਕੱਤਰੇਤ ‘ਚ ਕਰਮਚਾਰੀ ਨੇ ਕੀਤੀ ਖੁਦਕੁਸ਼ੀ
ਸਪੀਕਰ ਸੰਧਵਾਂ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼
ਸੋਨੇ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ! ਚਾਂਦੀ ਦੀਆਂ ਕੀਮਤਾਂ ਨੇ ਫੜੀ ਤੇਜ਼ੀ
ਬੰਗਾਲ ‘ਚ ਪਹਿਲੀ ਵਾਰ ਬਣਨ ਜਾ ਰਹੀ ਭਾਜਪਾ ਸਰਕਾਰ! ਪਾਰਟੀ ਹੈੱਡਕੁਆਰਟਰ ‘ਤੇ ਜਸ਼ਨ ਸ਼ੁਰੂ
ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















