• Latest
  • Trending
IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

1 minute ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
IPL 2026 MI vs LSG : ਨਿਕੋਲਸ ਪੂਰਨ ਨੇ ਜੜਿਆ ਤੂਫ਼ਾਨੀ ਅਰਧ ਸੈਂਕੜਾ! ਲਖਨਊ ਨੇ ਮੁੰਬਈ ਸਾਹਮਣੇ ਰੱਖਿਆ ਵੱਡਾ ਟੀਚਾ

19 minutes ago
America ਲੈਂਡਿੰਗ ਦੌਰਾਨ ਇੱਕ ਖੰਭੇ ਅਤੇ ਟਰੱਕ ਨਾਲ ਟਕਰਾਇਆ ਜਹਾਜ਼; 231 ਯਾਤਰੀਆਂ ਦੇ ਅਟਕੇ ਸਾਹ!

29 minutes ago
Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ

1 hour ago
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

4 hours ago
Jaswinder Bhalla ਦੇ ਨਾਮ ਨਾਲ ਜਾਣਿਆ ਜਾਵੇਗਾ ਸ਼ਹਿਰ ਦਾ ਪ੍ਰਸਿੱਧ ਚੌਕ

Election 2026 : ਬੰਗਾਲ, ਅਸਾਮ ਅਤੇ ਪੁਡੂਚੇਰੀ ‘ਚ ਭਾਜਪਾ ਦੀ ਸ਼ਾਨਦਾਰ ਜਿੱਤ: ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ, ਗ੍ਰਹਿ ਮੰਤਰੀ ਤੇ ਪਾਰਟੀ ਪ੍ਰਧਾਨ ਨੂੰ ਦਿੱਤੀ ਵਧਾਈ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

Hindi News
English News
Monday, May 4, 2026
No Result
View All Result
27 °c
Chandigarh
27 ° Tue
30 ° Wed
30 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

May 4, 2026
in ਖਬਰਾਂ, ਖੇਡਾਂ
IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs LSG: ਮੁੰਬਈ ਨੇ ਜਿੱਤਿਆ Toss 

  • ਸੂਰਿਆ ਦੇ ਹੱਥ ਮੁੰਬਈ ਦੀ ਕਮਾਨ; ਦੇਖੋ ਪਲੇਇੰਗ 11

ਨਵੀ ਦਿੱਲੀ, 4 ਮਈ 2026 (ਵਿਸ਼ਵ ਵਾਰਤਾ): IPL 2026 ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਵਾਨਖੇੜੇ ਸਟੇਡੀਅਮ ਵਿੱਚ ਮੁਕਾਬਲਾ ਹੋ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਲਖਨਊ ਸੁਪਰ ਜਾਇੰਟਸ ਪਹਿਲਾਂ ਬੱਲੇਬਾਜ਼ੀ ਕਰੇਗੀ। ਅੱਜ ਮੁੰਬਈ ਦੇ ਕਪਤਾਨ ਹਾਰਦਿਕ ਪਾਂਡਿਆ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਸੂਰਿਆਕੁਮਾਰ ਯਾਦਵ ਕਪਤਾਨੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।

ਦੱਸ ਦਈਏ ਕਿ ਹਾਰਦਿਕ ਪਾਂਡਿਆ ਦੀ ਜਗ੍ਹਾ ਸੂਰਿਆਕੁਮਾਰ ਯਾਦਵ ਟਾਸ ਕਰਵਾਉਣ ਆਏ ਸਨ। ਉਹ ਇਸ ਮੈਚ ਵਿੱਚ ਕਪਤਾਨੀ ਕਰ ਰਹੇ ਹਨ। ਸੂਰਿਆ ਨੇ ਦੱਸਿਆ ਕਿ ਹਾਰਦਿਕ ਪਾਂਡਿਆ ਠੀਕ ਨਹੀਂ ਹਨ, ਜਦਕਿ ਰੋਹਿਤ ਸ਼ਰਮਾ ਇਸ ਮੈਚ ਰਾਹੀਂ ਵਾਪਸੀ ਕਰ ਰਹੇ ਹਨ। ਉਹ 12 ਅਪ੍ਰੈਲ ਨੂੰ ਬੈਂਗਲੁਰੂ ਦੇ ਖਿਲਾਫ ਮੈਚ ਦੌਰਾਨ ਜ਼ਖ਼ਮੀ ਹੋ ਗਏ ਸਨ।

ਮੁੰਬਈ ਇੰਡੀਅਨਜ਼: ਰਾਇਨ ਰਿਕੇਲਟਨ, ਨਮਨ ਧੀਰ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਵਿਲ ਜੈਕਸ, ਰਾਜ ਅੰਗਦ ਬਾਵਾ, ਕਾਰਬਿਨ ਬੌਸ਼, ਦੀਪਕ ਚਾਹਰ, ਜਸਪ੍ਰੀਤ ਬੁਮਰਾਹ, ਅੱਲ੍ਹਾ ਗਜ਼ਨਫ਼ਰ ਅਤੇ ਰਘੂ ਸ਼ਰਮਾ।
ਇਮਪੈਕਟ ਆਪਸ਼ਨਜ਼: ਰੋਹਿਤ ਸ਼ਰਮਾ, ਰੌਬਿਨ ਮਿੰਜ਼, ਟ੍ਰੈਂਟ ਬੋਲਟ, ਕ੍ਰਿਸ਼ ਭਗਤ, ਸ਼ਾਰਦੁਲ ਠਾਕੁਰ ਅਤੇ ਅਸ਼ਵਨੀ ਕੁਮਾਰ।

ਲਖਨਊ ਸੁਪਰ ਜਾਇੰਟਸ: ਮਿਚੇਲ ਮਾਰਸ਼, ਜੋਸ਼ ਇੰਗਲਿਸ, ਨਿਕੋਲਸ ਪੂਰਨ, ਐਡਨ ਮਾਰਕਰਮ, ਰਿਸ਼ਭ ਪੰਤ (ਕਪਤਾਨ), ਅਕਸ਼ਤ ਰਘੂਵੰਸ਼ੀ, ਹਿੰਮਤ ਸਿੰਘ, ਮੁਹੰਮਦ ਸ਼ਮੀ, ਮੋਹਸਿਨ ਖਾਨ, ਆਵੇਸ਼ ਖਾਨ ਅਤੇ ਪ੍ਰਿੰਸ ਯਾਦਵ।
ਇਮਪੈਕਟ ਆਪਸ਼ਨਜ਼: ਆਯੂਸ਼ ਬਡੋਨੀ, ਮੁਕੁਲ ਚੌਧਰੀ, ਜਾਰਜ ਲਿੰਡੇ ਅਤੇ ਦਿਗਵੇਸ਼ ਰਾਠੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

by Ankit
May 4, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 MI vs LSG : ਨਿਕੋਲਸ ਪੂਰਨ ਨੇ ਜੜਿਆ ਤੂਫ਼ਾਨੀ ਅਰਧ ਸੈਂਕੜਾ! ਲਖਨਊ ਨੇ ਮੁੰਬਈ ਸਾਹਮਣੇ ਰੱਖਿਆ ਵੱਡਾ ਟੀਚਾ

IPL 2026 MI vs LSG : ਨਿਕੋਲਸ ਪੂਰਨ ਨੇ ਜੜਿਆ ਤੂਫ਼ਾਨੀ ਅਰਧ ਸੈਂਕੜਾ! ਲਖਨਊ ਨੇ ਮੁੰਬਈ ਸਾਹਮਣੇ ਰੱਖਿਆ ਵੱਡਾ ਟੀਚਾ

by Jaspreet Kaur
May 4, 2026
0

IPL 2026 MI vs LSG : ਨਿਕੋਲਸ ਪੂਰਨ ਨੇ ਜੜਿਆ ਤੂਫ਼ਾਨੀ ਅਰਧ ਸੈਂਕੜਾ! ਲਖਨਊ ਨੇ ਮੁੰਬਈ ਸਾਹਮਣੇ ਰੱਖਿਆ ਵੱਡਾ ਟੀਚਾ...

America ਲੈਂਡਿੰਗ ਦੌਰਾਨ ਇੱਕ ਖੰਭੇ ਅਤੇ ਟਰੱਕ ਨਾਲ ਟਕਰਾਇਆ ਜਹਾਜ਼; 231 ਯਾਤਰੀਆਂ ਦੇ ਅਟਕੇ ਸਾਹ!

America ਲੈਂਡਿੰਗ ਦੌਰਾਨ ਇੱਕ ਖੰਭੇ ਅਤੇ ਟਰੱਕ ਨਾਲ ਟਕਰਾਇਆ ਜਹਾਜ਼; 231 ਯਾਤਰੀਆਂ ਦੇ ਅਟਕੇ ਸਾਹ!

by Jaspreet Kaur
May 4, 2026
0

America ਲੈਂਡਿੰਗ ਦੌਰਾਨ ਇੱਕ ਖੰਭੇ ਅਤੇ ਟਰੱਕ ਨਾਲ ਟਕਰਾਇਆ ਜਹਾਜ਼; 231 ਯਾਤਰੀਆਂ ਦੇ ਅਟਕੇ ਸਾਹ! ਅਮਰੀਕਾ, 4 ਮਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

by Ankit
May 4, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼...

Most Popular

Punjab ਕੈਬਨਿਟ ਦੀ ਮੀਟਿੰਗ ਭਲਕੇ 1 ਮਈ ਨੂੰ

Punjab ਕੈਬਨਿਟ ਦੀ ਮੀਟਿੰਗ ਭਲਕੇ 1 ਮਈ ਨੂੰ

by Ranjit Singh
4 days ago
0

Punjab ਕੈਬਨਿਟ ਦੀ ਮੀਟਿੰਗ ਭਲਕੇ 1 ਮਈ ਨੂੰ ਚੰਡੀਗੜ੍ਹ, 30 ਅਪ੍ਰੈਲ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 