• Latest
  • Trending
IPL 2026 MI vs LSG : ਨਿਕੋਲਸ ਪੂਰਨ ਨੇ ਜੜਿਆ ਤੂਫ਼ਾਨੀ ਅਰਧ ਸੈਂਕੜਾ! ਲਖਨਊ ਨੇ ਮੁੰਬਈ ਸਾਹਮਣੇ ਰੱਖਿਆ ਵੱਡਾ ਟੀਚਾ

3 hours ago
5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

America ਲੈਂਡਿੰਗ ਦੌਰਾਨ ਇੱਕ ਖੰਭੇ ਅਤੇ ਟਰੱਕ ਨਾਲ ਟਕਰਾਇਆ ਜਹਾਜ਼; 231 ਯਾਤਰੀਆਂ ਦੇ ਅਟਕੇ ਸਾਹ!

Delhi ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ; ਨਿਤਿਨ ਨਬੀਨ ਨੇ ਕੀਤਾ ਸਵਾਗਤ

4 hours ago
IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

5 hours ago
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Hindi News
English News
Tuesday, May 5, 2026
No Result
View All Result
23 °c
Chandigarh
29 ° Tue
30 ° Wed
30 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 MI vs LSG : ਨਿਕੋਲਸ ਪੂਰਨ ਨੇ ਜੜਿਆ ਤੂਫ਼ਾਨੀ ਅਰਧ ਸੈਂਕੜਾ! ਲਖਨਊ ਨੇ ਮੁੰਬਈ ਸਾਹਮਣੇ ਰੱਖਿਆ ਵੱਡਾ ਟੀਚਾ

May 4, 2026
in ਖਬਰਾਂ, ਖੇਡਾਂ

ਨਵੀ ਦਿੱਲੀ, 4 ਮਈ 2026 (ਵਿਸ਼ਵ ਵਾਰਤਾ): IPL 2026 ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਵਾਨਖੇੜੇ ਸਟੇਡੀਅਮ ਵਿੱਚ ਮੁਕਾਬਲਾ ਜਾਰੀ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਲਖਨਊ ਸੁਪਰ ਜਾਇੰਟਸ ਨੇ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 228 ਦੌੜਾਂ ਦਾ ਸਕੋਰ ਖੜ੍ਹਾ ਕੀਤਾ।

ਲਖਨਊ ਵੱਲੋਂ ਨਿਕੋਲਸ ਪੂਰਨ ਨੇ ਸ਼ਾਨਦਾਰ ਅਰਧ ਸੈਂਕੜਾ ਜੜਿਆ। ਪੂਰਨ ਨੇ 21 ਗੇਂਦਾਂ ‘ਤੇ 63 ਦੌੜਾਂ ਦੀ ਪਾਰੀ ਖੇਡੀ, ਜਿਸ ਵਿੱਚ 8 ਛੱਕੇ ਅਤੇ 1 ਚੌਕਾ ਸ਼ਾਮਲ ਰਿਹਾ। ਮਿਚੇਲ ਮਾਰਸ਼ ਨੇ 44 ਜਦਕਿ ਹਿੰਮਤ ਸਿੰਘ ਨੇ ਨਾਬਾਦ 40 ਦੌੜਾਂ ਦਾ ਯੋਗਦਾਨ ਦਿੱਤਾ। ਮਾਰਸ਼ 44 ਦੌੜਾਂ ਬਣਾ ਕੇ ਆਊਟ ਹੋਏ। ਐਡਨ ਮਾਰਕਰਮ ਨੇ ਨਾਬਾਦ 31 ਅਤੇ ਹਿੰਮਤ ਸਿੰਘ ਨੇ ਨਾਬਾਦ 40 ਦੌੜਾਂ ਬਣਾਈਆਂ। ਮੁੰਬਈ ਵੱਲੋਂ ਕਾਰਬਿਨ ਬੌਸ਼ ਨੇ ਬੱਲੇਬਾਜ਼ਾਂ ਦਾ ਸ਼ਿਕਾਰ ਕੀਤਾ। ਕਾਰਬਿਨ ਬੌਸ਼ ਨੂੰ 2 ਵਿਕਟਾਂ ਮਿਲੀਆਂ। ਅੱਲ੍ਹਾ ਗਜ਼ਨਫ਼ਰ, ਵਿਲ ਜੈਕਸ ਅਤੇ ਰਘੂ ਸ਼ਰਮਾ ਨੂੰ ਇੱਕ-ਇੱਕ ਵਿਕਟ ਮਿਲੀ।

ਮੁੰਬਈ ਇੰਡੀਅਨਜ਼: ਰਾਇਨ ਰਿਕੇਲਟਨ, ਨਮਨ ਧੀਰ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਵਿਲ ਜੈਕਸ, ਰਾਜ ਅੰਗਦ ਬਾਵਾ, ਕਾਰਬਿਨ ਬੌਸ਼, ਦੀਪਕ ਚਾਹਰ, ਜਸਪ੍ਰੀਤ ਬੁਮਰਾਹ, ਅੱਲ੍ਹਾ ਗਜ਼ਨਫ਼ਰ ਅਤੇ ਰਘੂ ਸ਼ਰਮਾ।
ਇਮਪੈਕਟ ਆਪਸ਼ਨਜ਼: ਰੋਹਿਤ ਸ਼ਰਮਾ, ਰੌਬਿਨ ਮਿੰਜ਼, ਟ੍ਰੈਂਟ ਬੋਲਟ, ਕ੍ਰਿਸ਼ ਭਗਤ, ਸ਼ਾਰਦੁਲ ਠਾਕੁਰ ਅਤੇ ਅਸ਼ਵਨੀ ਕੁਮਾਰ।

ਲਖਨਊ ਸੁਪਰ ਜਾਇੰਟਸ: ਮਿਚੇਲ ਮਾਰਸ਼, ਜੋਸ਼ ਇੰਗਲਿਸ, ਨਿਕੋਲਸ ਪੂਰਨ, ਐਡਨ ਮਾਰਕਰਮ, ਰਿਸ਼ਭ ਪੰਤ (ਕਪਤਾਨ), ਅਕਸ਼ਤ ਰਘੂਵੰਸ਼ੀ, ਹਿੰਮਤ ਸਿੰਘ, ਮੁਹੰਮਦ ਸ਼ਮੀ, ਮੋਹਸਿਨ ਖਾਨ, ਆਵੇਸ਼ ਖਾਨ ਅਤੇ ਪ੍ਰਿੰਸ ਯਾਦਵ।
ਇਮਪੈਕਟ ਆਪਸ਼ਨਜ਼: ਆਯੂਸ਼ ਬਡੋਨੀ, ਮੁਕੁਲ ਚੌਧਰੀ, ਜਾਰਜ ਲਿੰਡੇ ਅਤੇ ਦਿਗਵੇਸ਼ ਰਾਠੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

by Ankit
May 4, 2026
0

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 4 ਮਈ ( ਵਿਸ਼ਵ...

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

by Ankit
May 4, 2026
0

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 74...

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 4, 2026
0

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

by Ankit
May 4, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

by Ankit
May 4, 2026
0

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 4 ਮਈ ( ਵਿਸ਼ਵ...

Most Popular

Hukamnama Sri Darbar Sahib Today – 07 April 2026 | Ang 654 I ਅੱਜ ਦਾ ਹੁਕਮਨਾਮਾ

4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 07-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 