• Latest
  • Trending
Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

3 months ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

4 minutes ago
ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

1 hour ago
ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

2 hours ago
ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਾਈਬੇਰੀਅਨ ਵਫ਼ਦ ਨਾਲ ਕੀਤੀ ਮੁਲਾਕਾਤ

ਸ਼ਰਧਾ ਕਪੂਰ ਸਟਾਰਰ ਫਿਲਮ ‘Eetha’ ਦਸੰਬਰ ‘ਚ ਹੋਵੇਗੀ ਰਿਲੀਜ਼

ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਨਾਲ ਕਰਵਾਇਆ ਵਿਆਹ

Hindi News
English News
Wednesday, August 12, 2026
No Result
View All Result
35 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

May 5, 2026
in ਸਿਆਸੀ, ਖਬਰਾਂ, ਪੰਜਾਬ
Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

ਨਵੀਂ ਦਿੱਲੀ, 5 ਮਈ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚ ਚੁੱਕੇ ਹਨ। ਥੋੜ੍ਹੀ ਹੀ ਦੇਰ ਤੱਕ ਉਹ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਮਿਲਣਗੇ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਸ਼ਟਰਪਤੀ ਭਵਨ ਵੱਲੋਂ ਮਿਲਣ ਲਈ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੋਇਆ ਹੈ ਅਤੇ ਇਸ ਦੌਰਾਨ ਉਹ ਬਾਗ਼ੀ ਸੰਸਦ ਮੈਂਬਰਾਂ ਵਿਰੁੱਧ ‘ਰਾਈਟ ਟੂ ਰੀਕਾਲ’ ਦਾ ਮੁੱਦਾ ਉਠਾਉਣਗੇ।

ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਸਾਰੇ 94 ਵਿਧਾਇਕਾਂ ਨਾਲ 3 ਵੋਲਵੋ ਬੱਸਾਂ ਵਿੱਚ ਦਿੱਲੀ ਲਈ ਰਵਾਨਾ ਹੋਏ ਸਨ। ਇੱਥੇ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਇਕੱਲੇ ਹੀ ਮਿਲਣਗੇ, ਇਸ ਦੌਰਾਨ ਸਾਰੇ ਵਿਧਾਇਕ ਰਾਸ਼ਟਰਪਤੀ ਭਵਨ ਦੇ ਬਾਹਰ ਮੌਜੂਦ ਰਹਿਣਗੇ। ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ, ਮੁੱਖ ਮੰਤਰੀ ਮਾਨ ਆਪਣੀ ਪਾਰਟੀ ਤੋਂ ਚੁਣੇ ਗਏ 6 ਰਾਜ ਸਭਾ ਸੰਸਦ ਮੈਂਬਰਾਂ ਦੇ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸ਼ਿਕਾਇਤ ਕਰਨਗੇ ਅਤੇ ਰਾਈਟ ਟੂ ਰਿਕਾਲ ਐਕਟ ਦੀ ਮੰਗ ਕਰਨਗੇ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਤੋਂ ਪਹਿਲਾਂ, ਰਾਘਵ ਚੱਢਾ ਅਤੇ ਸੰਦੀਪ ਪਾਠਕ ਦੀ ਅਗਵਾਈ ਵਿੱਚ ਕੁਝ ਸੰਸਦ ਮੈਂਬਰ, ਜੋ ‘ਆਪ’ ਛੱਡਣ ਵਾਲਿਆਂ ਵਿੱਚ ਸ਼ਾਮਲ ਸਨ, ਰਾਸ਼ਟਰਪਤੀ ਨੂੰ ਮਿਲੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

by Navjot
August 12, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ   ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) ਖਾਲਿਸਤਾਨ ਸਮਰਥਕ ਐਮਪੀ ਅੰਮ੍ਰਿਤਪਾਲ...

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

by Navjot
August 12, 2026
0

ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ  ਬੈਂਕਾਕ, 12 ਅਗਸਤ (ਵਿਸ਼ਵ ਵਾਰਤਾ) ਥਾਈਲੈਂਡ...

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

by Navjot
August 12, 2026
0

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼   ਮੁੰਬਈ, 12 ਅਗਸਤ (ਵਿਸ਼ਵ ਵਾਰਤਾ)...

ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

by Navjot
August 12, 2026
0

ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ ਬੋਗੋਟਾ, 12 ਅਗਸਤ (ਵਿਸ਼ਵ ਵਾਰਤਾ)Colombian Association of Capital Cities(...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

by Navjot
August 12, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ   ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) ਖਾਲਿਸਤਾਨ ਸਮਰਥਕ ਐਮਪੀ ਅੰਮ੍ਰਿਤਪਾਲ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,8 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 