Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ
– Canada ਤੋਂ ਪੰਜਾਬੀ ਨੌਜਵਾਨ ਡਿਪੋਰਟ, ਪੜ੍ਹੋ ਕੀ ਹੈ ਮਾਮਲਾ ?
– Faridkot ਕੇਂਦਰੀ ਜੇਲ੍ਹ ਵਿੱਚ ਕੈਦੀ ਨੇ ਖੁਦਕੁਸ਼ੀ ਕੀਤੀ
– Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ
– Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼
– National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ
– IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ
– International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























