• Latest
  • Trending
Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

3 hours ago
Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

1 hour ago
Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

2 hours ago
Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

3 hours ago
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

4 hours ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

5 hours ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Tuesday, May 5, 2026
No Result
View All Result
29 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

May 5, 2026
in ਖਬਰਾਂ, ਪੰਜਾਬ, ਰਾਸ਼ਟਰੀ
Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

ਨਵੀਂ ਦਿੱਲੀ, 5 ਮਈ 2026: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਪੂਰਥਲਾ ਹਾਊਸ ਤੋਂ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਵੀ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕੇਗੀ।

ਉਨ੍ਹਾਂ ਨੇ ਦਿੱਲੀ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਦੇ ਨਤੀਜਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਭਾਜਪਾ ਉਹਨਾਂ ਰਾਜਾਂ ਵਿੱਚ ਕਿਵੇਂ ਜਿੱਤ ਰਹੀ ਹੈ, ਜਿੱਥੇ ਉਹ ਪਹਿਲਾਂ ‘ਮੋਦੀ ਲਹਿਰ’ ਦੇ ਸਮੇਂ ਵੀ ਕਾਮਯਾਬ ਨਹੀਂ ਹੋ ਸਕੀ ਸੀ। ਕੇਜਰੀਵਾਲ ਨੇ ਇਸ਼ਾਰਾ ਕੀਤਾ ਕਿ ਇਹ ਨਤੀਜੇ ਅਚੰਭਿਤ ਕਰਨ ਵਾਲੇ ਹਨ।

ਇਸ ਮੌਕੇ ਉਨ੍ਹਾਂ ਨੇ ਨਰੇਂਦਰ ਮੋਦੀ ਦੀ ਲੋਕਪ੍ਰਿਯਤਾ ਨੂੰ ਲੈ ਕੇ ਵੀ ਟਿੱਪਣੀ ਕੀਤੀ ਅਤੇ ਕਿਹਾ ਕਿ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਦੀ ਲੋਕਪ੍ਰਿਯਤਾ ਘੱਟ ਰਹੀ ਹੈ, ਫਿਰ ਵੀ ਕੁਝ ਰਾਜਾਂ ਵਿੱਚ ਭਾਜਪਾ ਦੀ ਜਿੱਤ ਸਵਾਲ ਖੜ੍ਹੇ ਕਰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਚੋਣ ਕਮਿਸ਼ਨ ਵੱਲੋਂ ਕੀਤੇ ਜਾ ਰਹੇ ‘SIR’ ‘ਤੇ ਸਵਾਲ ਵੀ ਚੁੱਕੇ।

ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਮਜ਼ਬੂਤੀ ਨਾਲ ਕੰਮ ਕਰਦੇ ਰਹਿਣ ਅਤੇ ਲੋਕਾਂ ਦੇ ਵਿਚ ਆਪਣੀ ਪਹੁੰਚ ਬਣਾਈ ਰੱਖਣ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਆਪਣੀ ਪਕੜ ਹੋਰ ਮਜ਼ਬੂਤ ਕਰ ਸਕੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਂਘਾ ਵੀ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

by Jaspreet Kaur
May 5, 2026
0

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ...

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

by Jaspreet Kaur
May 5, 2026
0

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ ਜਲਾਲਾਬਾਦ 05 ਮਈ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Most Popular

ਮਸ਼ਹੂਰ Punjabi Singer ਦਾ ਦਿਹਾਂਤ; ਸੰਗੀਤ ਜਗਤ ‘ਚ ਸੋਗ ਦੀ ਲਹਿਰ

ਮਸ਼ਹੂਰ Punjabi Singer ਦਾ ਦਿਹਾਂਤ; ਸੰਗੀਤ ਜਗਤ ‘ਚ ਸੋਗ ਦੀ ਲਹਿਰ

by Jaspreet Kaur
4 weeks ago
0

ਮਸ਼ਹੂਰ Punjabi Singer ਦਾ ਦਿਹਾਂਤ; ਪ੍ਰਸ਼ੰਸ਼ਕਾਂ ਤੇ ਮਨੋਰੰਜਨ ਜਗਤ 'ਚ ਫੈਲੀ ਸੋਗ ਦੀ ਲਹਿਰ ਚੰਡੀਗੜ੍ਹ, 6 ਅਪ੍ਰੈਲ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 