• Latest
  • Trending
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

3 hours ago
Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

1 hour ago
Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

2 hours ago
Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

2 hours ago
National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

3 hours ago
Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

3 hours ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

4 hours ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

4 hours ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

5 hours ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, May 5, 2026
No Result
View All Result
29 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

May 5, 2026
in ਖਬਰਾਂ, ਰਾਸ਼ਟਰੀ
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

– ਬੰਗਾਲ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ; ਜਾਣੋ ਕਿਹੜੇ- ਕਿਹੜੇ ਨਾਵਾਂ ‘ਤੇ ਚਰਚਾ ਤੇਜ਼ ?

ਨਵੀ ਦਿੱਲੀ, 5 ਮਈ 2026 (ਵਿਸ਼ਵ ਵਾਰਤਾ): ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਕੋਲਕਾਤਾ ਤੋਂ ਲੈ ਕੇ ਨਵੀਂ ਦਿੱਲੀ ਤੱਕ ਜਸ਼ਨ ਦਾ ਮਾਹੌਲ ਹੈ। ਬੰਗਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।

ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਸੂਬੇ ਵਿੱਚ ਭਾਜਪਾ ਦੇ ਮੁੱਖ ਮੰਤਰੀ ਚਿਹਰੇ ਅਤੇ ਸਹੁੰ ਚੁੱਕ ਸਮਾਗਮ ਦੀ ਤਰੀਕ ‘ਤੇ ਟਿਕ ਗਈਆਂ ਹਨ। ਇਸ ਸਵਾਲ ਦਾ ਜਵਾਬ ਦਿੰਦਿਆਂ ਸੂਬਾ ਭਾਜਪਾ ਪ੍ਰਧਾਨ ਸਮਿਕ ਭੱਟਾਚਾਰੀਆ ਨੇ ਵੱਡਾ ਅਪਡੇਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ ਕਰਵਾਇਆ ਜਾਵੇਗਾ।

ਭਾਜਪਾ ਦੇ ਸੂਬਾ ਪ੍ਰਧਾਨ ਸਮਿਕ ਭੱਟਾਚਾਰੀਆ ਮੁਤਾਬਕ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ ਹੋਵੇਗਾ। ਇਸੇ ਦਿਨ ਰਬਿੰਦਰ ਨਾਥ ਟੈਗੋਰ ਦੀ 165ਵੀਂ ਜਯੰਤੀ ਹੈ। ਭਾਜਪਾ ਦੀ ਵੱਡੀ ਜਿੱਤ ਦੇ ਨਾਲ ਹੁਣ ਚਰਚਾ ਸ਼ੁਰੂ ਹੋ ਗਈ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਦੀ ਕੁਰਸੀ ਕਿਸ ਨੂੰ ਮਿਲੇਗੀ।

ਮੀਡੀਆ ਰਿਪੋਰਟਸ ਮੁਤਾਬਿਕ ਮੁੱਖ ਮੰਤਰੀ ਦੀ ਦੌੜ ਵਿੱਚ ਪਹਿਲਾ ਨਾਂ ਸੁਵੇਂਦੂ ਅਧਿਕਾਰੀ ਦਾ ਹੈ। ਉਹ ਪਿਛਲੇ ਪੰਜ ਸਾਲਾਂ ਤੋਂ ਸੂਬੇ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾ ਰਹੇ ਸਨ। ਹਾਲਾਂਕਿ, ਮੁੱਖ ਮੰਤਰੀ ਦੀ ਕੁਰਸੀ ਲਈ ਉਨ੍ਹਾਂ ਨੂੰ ਮੌਜੂਦਾ ਸੂਬਾ ਪ੍ਰਧਾਨ ਸਮਿਕ ਭੱਟਾਚਾਰੀਆ, ਸਾਬਕਾ ਸੂਬਾ ਪ੍ਰਧਾਨ ਦਿਲੀਪ ਘੋਸ਼ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਸੁਕਾਂਤ ਮਜੂਮਦਾਰ ਤੋਂ ਚੁਣੌਤੀ ਮਿਲ ਸਕਦੀ ਹੈ।

ਇਹ ਵੀ ਚਰਚਾ ਹੈ ਕਿ ਭਾਜਪਾ ਮਮਤਾ ਬੈਨਰਜੀ ਦੇ ਜਵਾਬ ਵਿੱਚ ਕਿਸੇ ਮਹਿਲਾ ਨੂੰ ਵੀ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲੈ ਸਕਦੀ ਹੈ। ਮਹਿਲਾ ਦਾਅਵੇਦਾਰਾਂ ਵਿੱਚ ਸੋਨਾਰਪੁਰ ਦੱਖਣ ਤੋਂ ਜਿੱਤੀ ਰੂਪਾ ਗਾਂਗੁਲੀ ਅਤੇ ਅਗਨੀਮਿੱਤਰਾ ਪਾਲ ਦੇ ਨਾਂ ਲਏ ਜਾ ਰਹੇ ਹਨ। ਰੂਪਾ ਗਾਂਗੁਲੀ ਕਾਫੀ ਸਮੇਂ ਤੋਂ ਭਾਜਪਾ ਵਿੱਚ ਹਨ ਅਤੇ ਉਹ ਬੰਗਾਲ ਵਿੱਚ ਮਹਿਲਾ ਮੋਰਚਾ ਦੀ ਕਮਾਨ ਵੀ ਸੰਭਾਲ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

by Jaspreet Kaur
May 5, 2026
0

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ...

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

by Jaspreet Kaur
May 5, 2026
0

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ ਜਲਾਲਾਬਾਦ 05 ਮਈ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Most Popular

IPL 2026  CSK vs KKR  : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

IPL 2026 CSK vs KKR : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

by Jaspreet Kaur
3 weeks ago
0

IPL 2026 CSK vs KKR : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 14 ਅਪ੍ਰੈਲ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 