Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Chandigarh : ਇੰਡੀਗੋ ਫਲਾਈਟ ‘ਚ ਪਾਵਰ ਬੈਂਕ BLAST
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ
BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ
ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ
ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ
ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?
Sangrur ‘ਚ 15 ਸਾਲਾ ਲੜਕੇ ਦਾ ਕਤਲ
Reserve Bank of Australia ਨੇ ਫਿਰ ਵਧਾਈਆਂ ਵਿਆਜ ਦਰਾਂ, ਜਾਣੋ ਤੁਹਾਡੀ ਜੇਬ ‘ਤੇ ਕੀ ਪਵੇਗਾ ਅਸਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























