• Latest
  • Trending
Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

3 hours ago
Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

15 minutes ago
Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

48 minutes ago
ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

1 hour ago
National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

1 hour ago
Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

3 hours ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

4 hours ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

4 hours ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

5 hours ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

5 hours ago
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

6 hours ago
Hindi News
English News
Wednesday, May 6, 2026
No Result
View All Result
33 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

May 6, 2026
in ਅੰਤਰਰਾਸ਼ਟਰੀ, ਖਬਰਾਂ
Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

Australia

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

– ਭਾਰਤ ਦੇ ਵਿਦਿਆਰਥੀਆਂ ‘ਤੇ ਵੀ ਪਿਆ ਵੱਡਾ ਅਸਰ

ਚੰਡੀਗੜ੍ਹ, 6 ਮਈ 2026: ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮ ਹੋਰ ਸਖ਼ਤ ਕਰ ਦਿੱਤੇ ਹਨ। ਇਨ੍ਹਾਂ ਨਵੇਂ ਨਿਯਮਾਂ ਤੋਂ ਬਾਅਦ ਵੱਡੀ ਗਿਣਤੀ ‘ਚ ਕੌਮਾਂਤਰੀ ਵਿਦਿਆਰਥੀਆਂ ਦੀਆਂ ਅਰਜ਼ੀਆਂ ਰੱਦ ਕੀਤੀਆਂ ਗਈਆਂ ਹਨ, ਜੋ ਕਿ ਇਨ੍ਹਾਂ ਨਵੇਂ ਨਿਯਮਾਂ ਤਹਿਤ ਮਿਆਰ ‘ਤੇ ਖਰੀਆਂ ਨਹੀਂ ਉੱਤਰੀਆਂ। ਆਸਟ੍ਰੇਲੀਆ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਤਾਜ਼ੇ ਅੰਕੜਿਆਂ ਮੁਤਾਬਕ ਇਸ ਸਾਲ ਮਾਰਚ ਵਿਚ ਸਾਰੀਆਂ ਉੱਚ-ਸਿੱਖਿਆ ਵਿਦਿਆਰਥੀ- ਵੀਜ਼ਾ ਅਰਜ਼ੀਆਂ ’ਚੋਂ ਸਿਰਫ਼ 59 ਫ਼ੀਸਦੀ ਵੀਜ਼ਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਜੇ ਗੱਲ ਭਾਰਤ ਦੀ ਕਰੀਏ ਤਾਂ ਇਸ ਸਾਲ ਮਾਰਚ ‘ਚ ਵਿਦਿਆਰਥੀਆਂ ਦੀਆਂ ਸਿਰਫ 49 ਫ਼ੀਸਦੀ ਵੀਜ਼ਾ ਅਰਜ਼ੀਆਂ ਪਾਸ ਹੋਈਆਂ ਹਨ। ਜਾਣੀ ਕਿ ਭਾਰਤ ਦੇ ਵਿਦਿਆਰਥੀਆਂ ਦੀ ਅਰਜ਼ੀ ਪ੍ਰਵਾਨਗੀ ਦਰ 50 ਫ਼ੀਸਦੀ ਤੋਂ ਹੇਠਾਂ ਡਿੱਗ ਗਈ ਹੈ। ਉੱਥੇ ਹੀ ਨੇਪਾਲੀ ਵਿਦਿਆਰਥੀਆਂ ਦੀਆਂ ਸਿਰਫ 27 ਫ਼ੀਸਦੀ ਵੀਜ਼ਾ ਅਰਜ਼ੀਆਂ ਪਾਸ ਹੋਈਆਂ ਹਨ ਅਤੇ 73 ਫ਼ੀਸਦੀ ਅਰਜ਼ੀਆਂ ਰੱਦ ਹੋਈਆਂ ਹਨ। ਇਸੇ ਤਰ੍ਹਾਂ ਬੰਗਲਾਦੇਸ਼ 45 ਫ਼ੀਸਦੀ, ਸ੍ਰੀਲੰਕਾ 41 ਫ਼ੀਸਦੀ, ਪਾਕਿਸਤਾਨ 37 ਫ਼ੀਸਦੀ ਤੇ ਚੀਨ ਦੀਆਂ 3 ਫ਼ੀਸਦੀ ਅਰਜ਼ੀਆਂ ਰੱਦ ਹੋਈਆਂ ਹਨ।

ਦੱਸ ਦਈਏ ਕਿ ਆਸਟ੍ਰੇਲੀਆਈ ਸਰਕਾਰ ਨੇ 8 ਜਨਵਰੀ 2026 ਤੋਂ ਵਿਦਿਆਰਥੀ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤਾ ਸੀ ਜਿਸ ਤਹਿਤ ਭਾਰਤ ਸਣੇ ਏਸ਼ੀਆ ਦੇ ਕਈ ਮੁਲਕਾਂ ਨੇਪਾਲ, ਬੰਗਲਾਦੇਸ਼ ਤੇ ਭੂਟਾਨ ਨੂੰ ਸੱਭ ਤੋਂ ਵੱਧ ਜੋਖਮ ਸ਼੍ਰੇਣੀ ਵਿਚ ਰਖਿਆ ਗਿਆ। ਇਸ ਬਦਲਾਅ ਨੇ ਭਾਰਤ ਨੂੰ ਸ਼੍ਰੇਣੀ ਏਐਲ2 ਤੋਂ ਏਐਲ3 ਵਿਚ ਤਬਦੀਲ ਕਰ ਦਿਤਾ ਹੈ। ਇਹ ਕਦਮ ਭਾਰਤ ’ਚ ਵੱਡੇ ਪੱਧਰ ’ਤੇ ਜਾਅਲੀ ਡਿਗਰੀ ਰੈਕੇਟ ਤੇ ਵੀਜ਼ਾ ਧੋਖਾਧੜੀ ਦੇ ਹਾਲ ਹੀ ਵਿਚ ਸਾਹਮਣੇ ਆਉਣ ਤੋਂ ਬਾਅਦ ਚੁੱਕਿਆ ਗਿਆ ਹੈ। ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਵਧੇਰੇ ਸਖ਼ਤ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

by Ranjit Singh
May 6, 2026
0

Canada 'ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ ਚੰਡੀਗੜ੍ਹ, 6 ਮਈ 2026 – ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦਾ...

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

by Ranjit Singh
May 6, 2026
0

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ 'ਤੇ ਕਾਇਮ ਨਵੀਂ ਦਿੱਲੀ, 6 ਮਈ 2026 – ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਿੱਚ...

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

by Ranjit Singh
May 6, 2026
0

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ ਲੁਧਿਆਣਾ, 6 ਮਈ 2026 – ਪੰਜਾਬੀ ਗੀਤਕਾਰ ਤੇ ਫਿਲਮ ਸਾਜ਼ ਭੁੱਲਾ ਰਾਮ...

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

by Ranjit Singh
May 6, 2026
0

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ - ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਰੱਦ ਗੁਜਰਾਤ, 6...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

by Ranjit Singh
May 6, 2026
0

Canada 'ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ ਚੰਡੀਗੜ੍ਹ, 6 ਮਈ 2026 – ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦਾ...

Most Popular

National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ

National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ

by Ranjit Singh
3 days ago
0

National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ ਨਵੀਂ ਦਿੱਲੀ, 3 ਮਈ 2026: ਐਤਵਾਰ ਸਵੇਰੇ ਦਿੱਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 