Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ
ਚੰਡੀਗੜ੍ਹ, 6 ਮਈ 2026 – ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਦੌਰਾਨ ਵੱਖ-ਵੱਖ ਪ੍ਰਦਰਸ਼ਨ ਅਤੇ ਮੁਕਾਬਲੇ ਕਰਵਾਏ ਜਾ ਰਹੇ ਹਨ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















