<img class="alignnone size-full wp-image-41820" src="http://wishavwarta.in/wp-content/uploads/2019/03/ipl.jpg" alt="" width="400" height="299" /> ਬੰਗਲੌਰ, 24 ਅਪ੍ਰੈਲ - ਆਈ.ਪੀ.ਐੱਲ ਵਿਚ ਅੱਜ ਮੁਕਾਬਲਾ ਪੰਜਾਬ ਦੇ ਬੰਗਲੌਰ ਵਿਚਕਾਰ ਹੋਣ ਜਾ ਰਿਹਾ ਹੈ। ਇਹ ਮੈਚ ਰਾਤ 8 ਵਜੇ ਬੰਗਲੌਰ ਦੇ ਚਿੰਨਾਸਵਾਮੀ ਸਟੇਡੀਅਮ ਵਿਚ ਖੇਡਿਆ ਜਾਵੇਗਾ।