• Latest
  • Trending
Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

3 weeks ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

4 minutes ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

21 minutes ago
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

47 minutes ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

1 hour ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

2 hours ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

3 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

4 hours ago
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ;  ਨਵੀਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ

5 hours ago
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

5 hours ago
Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

6 hours ago
Hindi News
English News
Tuesday, May 26, 2026
No Result
View All Result
35 °c
Chandigarh
38 ° Wed
36 ° Thu
33 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

May 6, 2026
in ਖਬਰਾਂ, ਪੰਜਾਬ
Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

– ਰਾਹਗੀਰਾਂ ਨੇ ਮਾਂ ਨੂੰ ਬਚਾਇਆ
– ਪਰ ਦੋ ਮਾਸੂਮ ਪੁੱਤਰਾਂ ਦੀ ਦਰਦਨਾਕ ਮੌਤ
– ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਸੁਲਤਾਨਪੁਰ ਲੋਧੀ, 6 ਮਈ 2026 – ਸੁਲਤਾਨਪੁਰ ਲੋਧੀ ਦੇ ਇਲਾਕੇ ‘ਚ ਅੱਜ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਮਾਂ ਵੱਲੋਂ ਆਪਣੇ ਨਿੱਕੇ-ਨਿੱਕੇ ਦੋ ਮਾਸੂਮ ਬੱਚਿਆਂ ਸਮੇਤ ਵੇਈਂ ਨਦੀ ‘ਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ, ਪਤਨੀ ਭਰਪੂਰ ਸਿੰਘ ਵਾਸੀ ਪਿੰਡ ਅਦਾਲਤ ਚੱਕ ਨੇ ਮਾਨਸਿਕ ਤਣਾਅ ਹੇਠ ਆ ਕੇ ਇਹ ਖੌਫਨਾਕ ਕਦਮ ਚੁੱਕ ਬੈਠੀ। ਉਹ ਆਪਣੇ ਦੋ ਨਨ੍ਹੇ ਪੁੱਤਰਾਂ — ਵੀਰ ਪ੍ਰਤਾਪ ਸਿੰਘ ਅਤੇ ਗੁਰਪ੍ਰਤਾਪ ਸਿੰਘ — ਨੂੰ ਨਾਲ ਲੈ ਕੇ ਨਦੀ ਵਿੱਚ ਛਾਲ ਮਾਰ ਦਿੱਤੀ। ਜਿਹਨਾਂ ਵਿੱਚੋਂ ਇੱਕ ਬੱਚੇ ਨੂੰ ਉਹ ਸਕੂਲ ਤੋਂ ਲੈ ਕੇ ਆਈ ਸੀ।

ਉਥੋਂ ਲੰਘ ਰਹੇ ਰਾਹਗੀਰਾਂ ਨੇ ਜਦੋਂ ਇਹ ਦ੍ਰਿਸ਼ ਦੇਖਿਆ ਤਾਂ ਤੁਰੰਤ ਹਿੰਮਤ ਦਿਖਾਉਂਦੇ ਹੋਏ ਮਾਂ ਨੂੰ ਬਚਾ ਲਿਆ। ਪਰ ਦੋਹਾਂ ਮਾਸੂਮ ਬੱਚਿਆਂ ਦੀ ਜ਼ਿੰਦਗੀ ਪਾਣੀ ਦੀਆਂ ਲਹਿਰਾਂ ਵਿੱਚ ਹੀ ਖਤਮ ਹੋ ਗਈ।

ਏਐਸਆਈ ਬਲਦੇਵ ਸਿੰਘ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਪੱਖ ਤੋਂ ਮਾਮਲੇ ਨੂੰ ਖੰਗਾਲਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

by Jaspreet Kaur
May 26, 2026
0

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ - ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ 26...

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ

by Jaspreet Kaur
May 26, 2026
0

ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ - ਕਈ ਥਾਵਾਂ 'ਤੇ ਹਿੰਸਕ ਝੜਪਾਂ ਚੰਡੀਗੜ੍ਹ, 26 ਮਈ...

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

by Jaspreet Kaur
May 26, 2026
0

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ - ਜਾਣੋ ਕਿੰਨੇ ਫੀਸਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 26, 2026
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

Most Popular

ਡੂੰਘੀ ਖੱਡ ਵਿਚ ਡਿੱਗੀ ਕਾਰ ; 2 ਦੀ ਮੌਤ

ਡੂੰਘੀ ਖੱਡ ਵਿਚ ਡਿੱਗੀ ਕਾਰ ; 2 ਦੀ ਮੌਤ

by Navjot
4 weeks ago
0

ਡੂੰਘੀ ਖੱਡ ਵਿਚ ਡਿੱਗੀ ਕਾਰ ; 2 ਦੀ ਮੌਤ ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਭਰਵੈਨ ਖੇਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 