Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

🛑 Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

🛑 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ

🛑 ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’

✅ ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

✅ ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

✅ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ