Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼
– ਪਠਾਣਮਾਜਰਾ ਦੇ ਰਿਮਾਂਡ ‘ਤੇ ਅਦਾਲਤ ਦਾ ਵੱਡਾ ਫੈਸਲਾ
ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ): ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਦੇ ਵਿੱਚ ਅੱਜ ਪਟਿਆਲਾ ਜਿਲਾ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ ਹੈ
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਪਠਾਣਮਾਜਰਾ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਜੱਜ ਦੇ ਵੱਲੋਂ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























