Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਨਿੱਜੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ
ਅਸਮਾਨ ‘ਚ ਧੂੜ ਦੇ ਗੁਬਾਰ ਵਿੱਚ ਫਸਿਆ ਉਪ-ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਹੈਲੀਕਾਪਟਰ
Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ
ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ
Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ
ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ
ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ
MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼
ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼
ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ
ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























