• Latest
  • Trending
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

2 hours ago
Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

29 seconds ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

12 minutes ago
National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

55 minutes ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

1 hour ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

3 hours ago
International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

Hukamnama Sri Darbar Sahib Today – 08 May 2026 | Ang 619 I ਅੱਜ ਦਾ ਹੁਕਮਨਾਮਾ

5 hours ago
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ

12 hours ago
Hindi News
English News
Friday, May 8, 2026
No Result
View All Result
28 °c
Chandigarh
33 ° Sat
35 ° Sun
36 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

May 8, 2026
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

ਚੰਡੀਗੜ੍ਹ, 8 ਮਈ 2026 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ ਹੈ।ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ 6 ਮਈ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਸ਼ੁਕਰਾਨਾ ਯਾਤਰਾ’ ਅੱਜ ਪਿੰਡ ਜੀਦਾ ਰਾਹੀਂ ਜ਼ਿਲ੍ਹਾ ਬਠਿੰਡਾ ਵਿੱਚ ਦਾਖਲ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐੱਸ ਐੱਸ ਪੀ ਬਠਿੰਡਾ ਡਾ ਜਯੋਤੀ ਯਾਦਵ ਬੈਂਸ ਦੀ ਹਾਜ਼ਰੀ ‘ਚ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸ਼ੁਕਰਾਨਾ ਯਾਤਰਾ ਤਿੰਨ ਕੋਣੀ ਤੋਂ ਸ਼ੁਰੂ ਹੋਕੇ ਅਮਰੀਕ ਸਿੰਘ ਰੋਡ (ਨਜ਼ਦੀਕ ਉੜਾਂਗ ਸਿਨੇਮਾ) ਵਿਖੇ ਰੁਕੇਗੀ, ਉਸ ਉਪਰੰਤ ਗੋਲ ਡਿੱਗੀ ਹੁੰਦੇ ਹੋਏ ਹਨੂੰਮਾਨ ਚੌਂਕ, ਬੱਸ ਸਟੈਂਡ ਬਠਿੰਡਾ ਹੁੰਦੇ ਹੋਏ ਕੋਟਸ਼ਮੀਰ (ਨਜ਼ਦੀਕ ਸ਼ੁਸਾਂਤ ਸ਼ਿਟੀ) ਵਿਖੇ ਰੁਕੇਗੀ। ਉਸ ਉਪਰੰਤ ਸ਼ੁਕਰਾਨਾ ਯਾਤਰਾ ਭਾਗੀਵਾਂਦਰ ਵਿਖੇ ਰੁਕੇਗੀ। ਉਸ ਤੋਂ ਬਾਅਦ ਤਲਵੰਡੀ ਸਾਬੋ (ਦਮਦਮਾ ਸਾਹਿਬ) ਵਿਖੇ ਸ਼ੁਕਰਾਨਾ ਯਾਤਰਾ ਪਹੁੰਚੇਗੀ।

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ‘ਸ਼ੁਕਰਾਨਾ ਯਾਤਰਾ’ ਸਬੰਧੀ ਜੀਦਾ, ਗੋਨਿਆਨਾ ਅਤੇ ਬਠਿੰਡਾ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਕਿਸੇ ਪੱਖੋਂ ਕੋਈ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੁਕਰਾਨਾ ਯਾਤਰਾ 8 ਮਈ ਨੂੰ ਤਿੰਨ ਕੋਣੀ ਬਠਿੰਡਾ ਤੋਂ ਲੱਗਭਗ 10 ਵਜੇ ਅਗਲੇ ਪੜਾਅ ਲਈ ਸ਼ੁਰੂ ਹੋਵੇਗੀ। ਇਸ ਸ਼ੁਕਰਾਨਾ ਯਾਤਰਾ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

by Ranjit Singh
May 8, 2026
0

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ - ਵਿਜੀਲੈਂਸ ਨੇ ਅੱਜ ਸ਼ੁੱਕਰਵਾਰ (8 ਮਈ) ਨੂੰ ਪੇਸ਼...

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

by Ranjit Singh
May 8, 2026
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ - ਰੇਡ ਦੇ ਦੌਰਾਨ ਹੀ ਈਓ ਖਰੜ ਦਾ ਤਬਾਦਲਾ...

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 8, 2026
0

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ ਬੰਗਾਲ, 8 ਮਈ 2026...

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

by Ranjit Singh
May 8, 2026
0

National: ਤਾਮਿਲਨਾਡੂ 'ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ ਤਾਮਿਲਨਾਡੂ, 8 ਮਈ 2026 – ਤਾਮਿਲਨਾਡੂ ਵਿੱਚ ਸਰਕਾਰ ਬਣਾਉਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

by Ranjit Singh
May 8, 2026
0

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ - ਵਿਜੀਲੈਂਸ ਨੇ ਅੱਜ ਸ਼ੁੱਕਰਵਾਰ (8 ਮਈ) ਨੂੰ ਪੇਸ਼...

Most Popular

Punjab: ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Punjab: ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ranjit Singh
3 weeks ago
0

Punjab: ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 14 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 