• Latest
  • Trending
National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

2 hours ago
IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

7 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

59 minutes ago
Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

1 hour ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

1 hour ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

2 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

Punjab: ਸਪੀਕਰ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼

4 hours ago
International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

International: ਈਰਾਨ ਨੇ ਅਮਰੀਕਾ ‘ਤੇ ਜੰਗਬੰਦੀ ਦੀ ਉਲੰਘਣਾ ਕਰਨ ਦੇ ਲਾਏ ਦੋਸ਼

4 hours ago
National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

National: ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਹਰਿਆਣਾ ਦੇ ਦੌਰੇ ‘ਤੇ

4 hours ago
IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

IPL 2026: ਲਗਾਤਾਰ ਛੇ ਹਾਰਾਂ ਤੋਂ ਬਾਅਦ ਲਖਨਊ ਦੀ ਜਿੱਤ: ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ

4 hours ago
Hindi News
English News
Friday, May 8, 2026
No Result
View All Result
30 °c
Chandigarh
33 ° Sat
35 ° Sun
36 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

May 8, 2026
in ਖਬਰਾਂ, ਰਾਸ਼ਟਰੀ
National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

ਬੰਗਾਲ, 8 ਮਈ 2026 – ਚੋਣ ਨਤੀਜਿਆਂ ਦੇ ਐਲਾਨ ਤੋਂ ਚਾਰ ਦਿਨ ਬਾਅਦ ਅੱਜ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਅੱਜ ਭਾਜਪਾ ਦੀ ਵਧਾਇਕ ਦਲ ਦੀ ਮੀਟਿੰਗ ਹੋਵੇਗੀ। ਭਾਜਪਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੇਂਦਰੀ ਨਿਗਰਾਨ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੂੰ ਸਹਿ-ਨਿਗਰਾਨ ਨਿਯੁਕਤ ਕੀਤਾ ਹੈ। ਅੱਜ ਦੋਵੇਂ ਆਗੂ ਦੁਪਹਿਰ 2 ਵਜੇ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਹੋਣ ਦੀ ਉਮੀਦ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ, ਭਾਜਪਾ ਪਹਿਲੀ ਵਾਰ ਬੰਗਾਲ ਵਿੱਚ ਸਰਕਾਰ ਬਣਾਉਣ ਲਈ ਤਿਆਰ ਹੈ। ਸਾਰਿਆਂ ਦੀਆਂ ਨਜ਼ਰਾਂ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂਅ ‘ਤੇ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੋਲਕਾਤਾ ਪਹੁੰਚ ਰਹੇ ਹਨ। ਦੱਸ ਦਈਏ ਕਿ ਸੁਵੇਂਦੂ ਅਧਿਕਾਰੀ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ। ਸੁਵੇਂਦੂ ਨੇ ਭਵਾਨੀਪੁਰ ਤੋਂ ਮਮਤਾ ਬੈਨਰਜੀ ਨੂੰ ਹਰਾਇਆ ਹੈ। ਉਨ੍ਹਾਂ ਨੇ ਨੰਦੀਗ੍ਰਾਮ ਤੋਂ ਵੀ ਚੋਣ ਲੜੀ, ਜਿੱਥੇ ਉਨ੍ਹਾਂ ਨੇ ਜਿੱਤ ਪ੍ਰਾਪਤ ਕੀਤੀ ਹੈ। ਹਾਲਾਂਕਿ ਅਜੇ ਭਾਜਪਾ ਵੱਲੋਂ ਇਸ ਸੰਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਸਸਪੈਂਸ ਬਰਕਰਾਰ ਹੈ।

ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ ਕੋਲਕਾਤਾ ਦੇ ਪਰੇਡ ਗਰਾਊਂਡ ਵਿੱਚ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਾਹ ਦੇ ਨਾਲ-ਨਾਲ ਲਗਭਗ 20 ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਕਈ ਕੇਂਦਰੀ ਮੰਤਰੀ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਰਹਿਣਗੇ।

ਜ਼ਿਕਰਯੋਗ ਹੈ ਕਿ 4 ਮਈ ਨੂੰ, ਬੰਗਾਲ ਦੀਆਂ 293 ਸੀਟਾਂ ਦੇ ਨਤੀਜੇ ਐਲਾਨੇ ਗਏ। ਭਾਜਪਾ ਨੇ 206 ਸੀਟਾਂ ਜਿੱਤੀਆਂ, ਜਦੋਂ ਕਿ ਮਮਤਾ ਬੈਨਰਜੀ ਦੀ ਟੀਐਮਸੀ ਸਿਰਫ 81 ਸੀਟਾਂ ‘ਤੇ ਸਿਮਟ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 8, 2026
0

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ ਅੰਮ੍ਰਿਤਸਰ, 8 ਮਈ 2026 – ਅੱਜ ਆਈਪੀਐਲ ਵਿੱਚ, ਦਿੱਲੀ ਕੈਪੀਟਲਜ਼ ਦਾ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

by Ranjit Singh
May 8, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ ਅੰਮ੍ਰਿਤਸਰ, 8 ਮਈ 2026...

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

by Ranjit Singh
May 8, 2026
0

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ - ਵਿਜੀਲੈਂਸ ਨੇ ਅੱਜ ਸ਼ੁੱਕਰਵਾਰ (8 ਮਈ) ਨੂੰ ਪੇਸ਼...

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

by Ranjit Singh
May 8, 2026
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ - ਰੇਡ ਦੇ ਦੌਰਾਨ ਹੀ ਈਓ ਖਰੜ ਦਾ ਤਬਾਦਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 8, 2026
0

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ ਅੰਮ੍ਰਿਤਸਰ, 8 ਮਈ 2026 – ਅੱਜ ਆਈਪੀਐਲ ਵਿੱਚ, ਦਿੱਲੀ ਕੈਪੀਟਲਜ਼ ਦਾ...

Most Popular

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

by Ankit
4 weeks ago
0

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 