• Latest
  • Trending
Breaking: ਸਪੀਕਰ ਸੰਧਵਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Breaking: ਸਪੀਕਰ ਸੰਧਵਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

4 months ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

7 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

8 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

8 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

8 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

8 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

12 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

12 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

13 hours ago
Hindi News
English News
Friday, September 11, 2026
No Result
View All Result
27 °c
Chandigarh
29 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਸਪੀਕਰ ਸੰਧਵਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

May 8, 2026
in ਖਬਰਾਂ, ਪੰਜਾਬ
Breaking: ਸਪੀਕਰ ਸੰਧਵਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab

Breaking: ਸਪੀਕਰ ਸੰਧਵਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 8 ਮਈ 2026 – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਜਿੱਥੇ ਸਪੀਕਰ ਨੇ ਆਪਣਾ ਸਪੱਸ਼ਟੀਕਰਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ। ਉਨ੍ਹਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਕਾਨੂੰਨ ਜਿਥੇ ਸਿੱਖ ਸੰਸਥਾਵਾਂ ਵਿਚ ਸਿੱਧੀ ਦਖ਼ਲਅੰਦਾਜ਼ੀ ਹੈ, ਉਥੇ ਸਿੱਖ ਸੰਗਤਾਂ ਅੰਦਰ ਵੀ ਵੱਡੇ ਸ਼ੰਕੇ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਤਾਂ ਇਸ ਗੱਲ ਤੋਂ ਹੀ ਸਪੱਸ਼ਟ ਹੈ ਕਿ ਪੰਜਾਬੀ ਬੋਲਦੇ ਸੂਬੇ ਅੰਦਰ ਹੀ ਇਸ ਦਾ ਤਰਜ਼ਮਾ ਪੰਜਾਬੀ ਵਿਚ ਮੌਜੂਦ ਨਹੀਂ ਹੈ।

ਉਨ੍ਹਾਂ ਕਿਹਾ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਥਾਂ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਹੀ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼ ਹੈ। ਖ਼ਾਲਸਾ ਪੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਹੱਕ ਵਿਚ ਹੈ ਅਤੇ ਅਜਿਹੇ ਕਿਸੇ ਵੀ ਕਾਨੂੰਨ ਦਾ ਵਿਰੋਧ ਨਹੀਂ ਕਰਦਾ, ਜੋ ਬੇਅਦਬੀ ਕਰਨ ਵਾਲਿਆਂ ਨੂੰ ਕਰੜੀਆਂ ਸਜ਼ਾਵਾਂ ਦਿੰਦਾ ਹੋਵੇ, ਲੇਕਿਨ ਇਹ ਹਰਗਿਜ਼ ਪ੍ਰਵਾਨ ਨਹੀਂ ਹੈ ਕਿ ਸਰਕਾਰ ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਪੰਥ ਦੇ ਮਾਮਲਿਆਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਦਾ ਰਾਹ ਪੱਧਰਾ ਕਰੇ।

ਉਨ੍ਹਾਂ ਕਿਹਾ ਕਿ ਇਸ ਐਕਟ ਵਿਚ ਬਹੁਤ ਸਾਰੇ ਸ਼ਬਦ ਸਿੱਖ ਭਾਵਨਾਵਾਂ ਦੇ ਵਿਰੁੱਧ ਹਨ ਅਤੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਸਰਕਾਰ ਨੂੰ ਇਸ ਕਾਨੂੰਨ ਬਾਰੇ ਮੁੜ ਪੜਚੋਲ ਕਰਨੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਸੰਸਥਾਵਾਂ ਨਾਲ ਵਿਚਾਰ ਕਰਕੇ ਜ਼ਰੂਰੀ ਸੋਧਾਂ ਕਰਨੀਆਂ ਚਾਹੀਦੀਆਂ ਹਨ।

ਦੱਸ ਦਈਏ ਕਿ ਜਥੇਦਾਰ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਸਬੰਧੀ ਤਲਬ ਕੀਤਾ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਤੇ ਸਵਾਲ ਉਠਾਏ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਅਤੇ ਧਾਰਮਿਕ ਮੁੱਦੇ ‘ਤੇ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਸਮੂਹਿਕ ਰਾਏ ਲੈਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਾਣ-ਸਨਮਾਨ ਅਤੇ ਧਾਰਮਿਕ ਪਰੰਪਰਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ, ਅਤੇ ਇਸ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨਾ ਉਚਿਤ ਨਹੀਂ ਹੈ। ਜਿਸ ਕਾਰਨ ਜਥੇਦਾਰ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮੁੱਦੇ ‘ਤੇ ਆਪਣਾ ਪੱਖ ਰੱਖਣ ਲਈ ਅੱਜ ਪੇਸ਼ ਹੋਣ ਲਈ ਕਿਹਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

by Ranjit Singh
2 weeks ago
0

International: ਨੇਪਾਲ 'ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ - 290 ਭਾਰਤੀ ਵੀ ਲਾਪਤਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 