• Latest
  • Trending
ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

2 months ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

19 minutes ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

26 minutes ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

55 minutes ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

2 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

5 hours ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Hindi News
English News
Thursday, June 25, 2026
No Result
View All Result
38 °c
Chandigarh
37 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਲਾਇਬਰੇਰੀ

May 8, 2026
in ਖਬਰਾਂ, ਪੰਜਾਬ
ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਲਾਇਬਰੇਰੀ

ਭਵਾਨੀਗੜ੍ਹ, 08 ਮਈ (ਵਿਸ਼ਵ ਵਾਰਤਾ);- ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਫਤਿਹਗੜ੍ਹ ਛੰਨਾ ਵਿੱਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਣ ਵਾਲੀ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਪਿੰਡ ਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਪਿੰਡ ਪੱਧਰ ‘ਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਲਾਇਬਰੇਰੀ ਪਿੰਡ ਦੇ ਵਿਦਿਆਰਥੀਆਂ, ਨੌਜਵਾਨਾਂ ਅਤੇ ਮੁਕਾਬਲੇ ਦੀਆਂ ਪਰੀਖਿਆਵਾਂ ਦੀ ਤਿਆਰੀ ਕਰਨ ਵਾਲਿਆਂ ਲਈ ਇੱਕ ਮਹੱਤਵਪੂਰਨ ਕੇਂਦਰ ਸਾਬਤ ਹੋਵੇਗੀ।

ਉਨ੍ਹਾਂ ਨੇ ਦੱਸਿਆ ਕਿ ਲਾਇਬਰੇਰੀ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਕਿਤਾਬਾਂ, ਅਖ਼ਬਾਰਾਂ ਅਤੇ ਰਸਾਲਿਆਂ ਦੇ ਨਾਲ-ਨਾਲ ਡਿਜੀਟਲ ਪੜ੍ਹਾਈ ਲਈ ਵੀ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਸ਼ਾਂਤ ਅਤੇ ਸੁਖਦ ਪੜ੍ਹਾਈ ਦਾ ਮਾਹੌਲ ਤਿਆਰ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਟੀਚਿਆਂ ਨੂੰ ਹਾਸਲ ਕਰ ਸਕਣ।

ਵਿਧਾਇਕ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਪਿੰਡਾਂ ਦੇ ਨੌਜਵਾਨ ਆਪਣੇ ਪਿੰਡ ਵਿੱਚ ਹੀ ਵਧੀਆ ਸਹੂਲਤਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜ ਨੌਜਵਾਨਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।

ਇਸ ਮੌਕੇ ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਲਾਇਬਰੇਰੀ ਦੇ ਨਿਰਮਾਣ ਦੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਪਿੰਡ ਵਾਸੀਆਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ।

ਇਸ ਸਮਾਗਮ ਦੌਰਾਨ ਪਿੰਡ ਦੇ ਮੋਹਤਵਾਰ, ਪੰਚਾਇਤ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

by Jaspreet Kaur
June 25, 2026
0

ਸਰਕਾਰੀ ਹਸਪਤਾਲ 'ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring - ਸੂਬਾ ਸਰਕਾਰ ਦਾ ਵੱਡਾ ਐਲਾਨ! ਨਵੀ ਦਿੱਲੀ ,...

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

by Ankit
June 25, 2026
0

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ...

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

by Jaspreet Kaur
June 25, 2026
0

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ ਚੰਡੀਗੜ੍ਹ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

by Ankit
June 25, 2026
0

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ 14...

Most Popular

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

by Jaspreet Kaur
19 minutes ago
0

ਸਰਕਾਰੀ ਹਸਪਤਾਲ 'ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring - ਸੂਬਾ ਸਰਕਾਰ ਦਾ ਵੱਡਾ ਐਲਾਨ! ਨਵੀ ਦਿੱਲੀ ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 