• Latest
  • Trending
Canada ‘ਚ ਫ਼ਰੀਦਕੋਟ ਦੇ 28 ਸਾਲਾਂ ਨੌਜਵਾਨ ਦੀ ਮੌਤ

3 hours ago
Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

45 minutes ago
ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Summer Vacation declare :11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Summer Vacation declare :11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

3 hours ago
Ludhiana:  ਮਲੌਦ ਦਾ ਨਾਇਬ ਤਹਿਸੀਲਦਾਰ Suspend

4 hours ago
West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

ਬੀਬੀਐੇਮਬੀ ਵੱਲੋਂ ਮਨਾਇਆ ਗਿਆ ਰੈਡ ਕ੍ਰਾਸ ਦਿਵਸ

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

Hindi News
English News
Friday, May 8, 2026
No Result
View All Result
28 °c
Chandigarh
32 ° Sat
35 ° Sun
35 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਫ਼ਰੀਦਕੋਟ ਦੇ 28 ਸਾਲਾਂ ਨੌਜਵਾਨ ਦੀ ਮੌਤ

May 8, 2026
in ਖਬਰਾਂ, ਪੰਜਾਬ
Canada ‘ਚ ਫ਼ਰੀਦਕੋਟ ਦੇ 28 ਸਾਲਾਂ ਨੌਜਵਾਨ ਦੀ ਮੌਤ

Canada ‘ਚ ਫ਼ਰੀਦਕੋਟ ਦੇ 28 ਸਾਲਾਂ ਨੌਜਵਾਨ ਦੀ ਮੌਤ

– ਕਰੀਬ ਤਿੰਨ ਸਾਲ ਪਹਿਲਾਂ ਗਿਆ ਸੀ ਵਿਦੇਸ਼

ਫ਼ਰੀਦਕੋਟ, 8 ਮਈ 2026 (ਵਿਸ਼ਵ ਵਾਰਤਾ) : ਫ਼ਰੀਦਕੋਟ ਦੇ ਪਿੰਡ ਕਿਲ੍ਹਾ ਨੌਂ ਨਿਵਾਸੀ 28 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਕਰੀਬ ਤਿੰਨ ਸਾਲ ਪਹਿਲਾਂ ਸਪਾਊਸ ਵੀਜ਼ਾ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ।

ਜਾਣਕਾਰੀ ਅਨੁਸਾਰ, ਰਾਜਵਿੰਦਰ ਸਿੰਘ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਰਹਿ ਕੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਰਾਤ ਨੂੰ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਅਤੇ ਪਿੰਡ ਕਿਲ੍ਹਾ ਨੌਂ ਵਿੱਚ ਸੋਗ ਦੀ ਲਹਿਰ ਫੈਲ ਗਈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਮਿਲਣਸਾਰ ਅਤੇ ਹੱਸਮੁੱਖ ਸੁਭਾਅ ਦਾ ਸੀ। ਉਹ ਹਮੇਸ਼ਾ ਦੂਜਿਆਂ ਦੀ ਮਦਦ ਲਈ ਤਿਆਰ ਰਹਿੰਦਾ ਸੀ। ਫਿਲਹਾਲ ਪਰਿਵਾਰ ਵੱਲੋਂ ਮ੍ਰਿਤਕ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

by Jaspreet Kaur
May 8, 2026
0

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ 'ਚ ਭਰਤੀ ਪਾਣੀਪਤ, 8 ਮਈ 2026 (ਵਿਸ਼ਵ ਵਾਰਤਾ)...

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 8, 2026
0

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ...

DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

by Jaspreet Kaur
May 8, 2026
0

DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 8 ਮਈ 2026...

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 8, 2026
0

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

by Jaspreet Kaur
May 8, 2026
0

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ 'ਚ ਭਰਤੀ ਪਾਣੀਪਤ, 8 ਮਈ 2026 (ਵਿਸ਼ਵ ਵਾਰਤਾ)...

Most Popular

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

2 weeks ago
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 