• Latest
  • Trending
DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

2 hours ago
Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

39 minutes ago
ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Canada ‘ਚ ਫ਼ਰੀਦਕੋਟ ਦੇ 28 ਸਾਲਾਂ ਨੌਜਵਾਨ ਦੀ ਮੌਤ

Summer Vacation declare :11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

3 hours ago
Ludhiana:  ਮਲੌਦ ਦਾ ਨਾਇਬ ਤਹਿਸੀਲਦਾਰ Suspend

West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ

ਬੀਬੀਐੇਮਬੀ ਵੱਲੋਂ ਮਨਾਇਆ ਗਿਆ ਰੈਡ ਕ੍ਰਾਸ ਦਿਵਸ

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ : ਡਾ. ਹਿਮਾਂਸ਼ੂ ਅਗਰਵਾਲ

ਪਿੰਡ ਫਤਿਹਗੜ੍ਹ ਛੰਨਾ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਧੁਨਿਕ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

Hindi News
English News
Friday, May 8, 2026
No Result
View All Result
28 °c
Chandigarh
32 ° Sat
35 ° Sun
35 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

May 8, 2026
in ਖਬਰਾਂ, ਖੇਡਾਂ
DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

DC vs KKR : ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ TOSS , ਜਾਣੋ ਕੀ ਲਿਆ ਫੈਸਲਾ

ਨਵੀ ਦਿੱਲੀ, 8 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 51ਵਾਂ ਲੀਗ ਮੁਕਾਬਲਾ ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੀਆਂ ਟੀਮਾਂ ਵਿਚਕਾਰ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ 7:30 ਵਜੇ ਤੋਂ ਖੇਡਿਆ ਜਾਵੇਗਾ। ਇਸ ਮੈਚ ਵਿੱਚ ਟਾਸ ਜਿੱਤਣ ਤੋਂ ਬਾਅਦ, ਕੇਕੇਆਰ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕਪਤਾਨ ਅਜਿੰਕਿਆ ਰਹਾਣੇ ਨੇ ਪਿਛਲੇ ਮੈਚ ਦੀ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ।

ਮੇਜ਼ਬਾਨ ਦਿੱਲੀ ਦੇ ਕਪਤਾਨ ਅਕਸ਼ਰ ਪਟੇਲ ਨੇ ਦੋ ਬਦਲਾਅ ਕੀਤੇ ਹਨ। ਪਲੇਇੰਗ-11 ਵਿੱਚ ਮੁਕੇਸ਼ ਕੁਮਾਰ ਅਤੇ ਵਿਪਰਾਜ ਨਿਗਮ ਦੀ ਵਾਪਸੀ ਹੋਈ ਹੈ। ਟੀ ਨਟਰਾਜਨ ਅਤੇ ਕਰੁਣ ਨਾਇਰ ਇਹ ਮੈਚ ਨਹੀਂ ਖੇਡ ਰਹੇ ਹਨ।

ਦੱਸ ਦਈਏ ਕਿ ਦੋਵਾਂ ਟੀਮਾਂ ਲਈ ਖ਼ੁਦ ਨੂੰ ਪਲੇਅ-ਆਫ ਦੀ ਦੌੜ ਵਿੱਚ ਬਣਾਈ ਰੱਖਣ ਦੇ ਨਜ਼ਰੀਏ ਤੋਂ ਇਹ ਮੁਕਾਬਲਾ ਕਾਫ਼ੀ ਅਹਿਮ ਹੈ।ਅਕਸ਼ਰ ਪਟੇਲ ਦੀ ਕਪਤਾਨੀ ਵਿੱਚ ਖੇਡ ਰਹੀ ਦਿੱਲੀ ਕੈਪੀਟਲਸ ਨੇ ਇਸ ਸੀਜ਼ਨ ਦੀ ਸ਼ੁਰੂਆਤ ਤਾਂ ਚੰਗੀ ਕੀਤੀ ਸੀ ਪਰ ਉਸ ਤੋਂ ਬਾਅਦ ਉਨ੍ਹਾਂ ਦੇ ਪ੍ਰਦਰਸ਼ਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਦਿੱਲੀ ਨੇ ਹੁਣ ਤੱਕ 10 ਮੈਚ ਖੇਡੇ ਹਨ ਅਤੇ ਸਿਰਫ਼ 4 ਵਿੱਚ ਹੀ ਜਿੱਤ ਦਰਜ ਕਰਨ ਵਿੱਚ ਕਾਮਯਾਬ ਰਹੀ ਹੈ, ਜਿਸ ਕਾਰਨ ਉਹ ਅੰਕ ਸੂਚੀ ਵਿੱਚ 8 ਅੰਕਾਂ ਨਾਲ 7ਵੇਂ ਨੰਬਰ ‘ਤੇ ਹੈ।

ਦੂਜੇ ਪਾਸੇ ਜੇਕਰ ਕੇਕੇਆਰ (KKR) ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ 9 ਮੈਚ ਖੇਡੇ ਹਨ ਅਤੇ ਉਨ੍ਹਾਂ ਦੇ ਕੁੱਲ 7 ਅੰਕ ਹਨ, ਜਿਸ ਨਾਲ ਉਹ ਪੁਆਇੰਟ ਟੇਬਲ ਵਿੱਚ 8ਵੇਂ ਨੰਬਰ ‘ਤੇ ਹਨ। ਕੇਕੇਆਰ (KKR) ਨੂੰ ਅਗਲੇ ਦੌਰ ਵਿੱਚ ਪਹੁੰਚਣ ਲਈ ਆਪਣੇ ਬਾਕੀ ਰਹਿੰਦੇ ਸਾਰੇ ਪੰਜੇ ਮੈਚ ਜਿੱਤਣੇ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

by Jaspreet Kaur
May 8, 2026
0

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ 'ਚ ਭਰਤੀ ਪਾਣੀਪਤ, 8 ਮਈ 2026 (ਵਿਸ਼ਵ ਵਾਰਤਾ)...

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 8, 2026
0

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ...

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 8, 2026
0

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 8, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ ‘ਚ ਭਰਤੀ

by Jaspreet Kaur
May 8, 2026
0

Haryana ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ; ਹਸਪਤਾਲ 'ਚ ਭਰਤੀ ਪਾਣੀਪਤ, 8 ਮਈ 2026 (ਵਿਸ਼ਵ ਵਾਰਤਾ)...

Most Popular

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

4 weeks ago
0

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ • ਕੈਡਿਟ ਅਭੀਸ਼ ਨੇ ਚੌਥਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 