• Latest
  • Trending
IPL 2026 DC vs KKR :  ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

IPL 2026 DC vs KKR : ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

6 months ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

11 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

10 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

10 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
15 °c
Chandigarh
23 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 DC vs KKR : ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

May 8, 2026
in ਖਬਰਾਂ, ਖੇਡਾਂ
IPL 2026 DC vs KKR :  ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

IPL 2026 DC vs KKR : ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

– ਪਥੁਮ ਨਿਸਾਂਕਾ ਨੇ ਜੜ੍ਹਿਆ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇੰਨੀਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 8 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 51ਵਾਂ ਲੀਗ ਮੁਕਾਬਲਾ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਕੇਕੇਆਰ ਦੇ ਕਪਤਾਨ ਅਜਿੰਕਿਆ ਰਹਾਣੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਕੈਪੀਟਲਸ ਦੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 142 ਦੌੜਾਂ ਹੀ ਬਣਾ ਸਕੀ। ਦਿੱਲੀ ਵੱਲੋਂ ਪਥੁਮ ਨਿਸਾਂਕਾ ਨੇ 50 ਦੌੜਾਂ ਅਤੇ ਆਸ਼ੂਤੋਸ਼ ਸ਼ਰਮਾ ਨੇ 39 ਦੌੜਾਂ ਦੀ ਅਹਿਮ ਪਾਰੀ ਖੇਡੀ।

ਕੇਕੇਆਰ ਵੱਲੋਂ ਗੇਂਦਬਾਜ਼ੀ ਵਿੱਚ ਅਨੁਕੂਲ ਰਾਏ ਅਤੇ ਕਾਰਤਿਕ ਤਿਆਗੀ 2-2 ਵਿਕਟਾਂ ਲੈਣ ਵਿੱਚ ਕਾਮਯਾਬ ਰਹੇ, ਜਦਕਿ ਵੈਭਵ ਅਰੋੜਾ, ਸੁਨੀਲ ਨਰੇਨ ਅਤੇ ਕੈਮਰਨ ਗ੍ਰੀਨ ਨੇ 1-1 ਵਿਕਟ ਹਾਸਲ ਕੀਤੀ।

ਦਿੱਲੀ ਕੈਪੀਟਲਸ:
ਕੇ.ਐੱਲ. ਰਾਹੁਲ (ਵਿਕਟਕੀਪਰ), ਪਥੁਮ ਨਿਸਾਂਕਾ, ਸਮੀਰ ਰਿਜ਼ਵੀ, ਟ੍ਰਿਸਟਨ ਸਟੱਬਸ, ਨਿਤੀਸ਼ ਰਾਣਾ, ਅਕਸ਼ਰ ਪਟੇਲ (ਕਪਤਾਨ), ਆਸ਼ੂਤੋਸ਼ ਸ਼ਰਮਾ, ਲੁੰਗੀ ਐਨਗਿਡੀ, ਮਿਚੇਲ ਸਟਾਰਕ, ਵਿਪਰਾਜ ਨਿਗਮ ਅਤੇ ਲੁੰਗੀ ਐਨਗਿਡੀ।
ਇਮਪੈਕਟ ਆਪਸ਼ਨਸ: ਕੁਲਦੀਪ ਯਾਦਵ, ਕਰੁਣ ਨਾਇਰ, ਅਭਿਸ਼ੇਕ ਪੋਰੇਲ, ਟੀ. ਨਟਰਾਜਨ, ਡੇਵਿਡ ਮਿਲਰ।

ਕੋਲਕਾਤਾ ਨਾਈਟ ਰਾਈਡਰਜ਼:
ਅਜਿੰਕਿਆ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ (ਵਿਕਟਕੀਪਰ), ਕੈਮਰਨ ਗ੍ਰੀਨ, ਰੋਵਮੈਨ ਪਾਵੇਲ, ਮਨੀਸ਼ ਪਾਂਡੇ, ਰਿੰਕੂ ਸਿੰਘ, ਸੁਨੀਲ ਨਰੇਨ, ਅਨੁਕੂਲ ਰਾਏ, ਕਾਰਤਿਕ ਤਿਆਗੀ, ਵਰੁਣ ਚੱਕਰਵਰਤੀ ਅਤੇ ਵੈਭਵ ਅਰੋੜਾ।
ਇਮਪੈਕਟ ਆਪਸ਼ਨਸ: ਫਿਨ ਐਲਨ, ਰਮਨਦੀਪ ਸਿੰਘ, ਤੇਜਸਵੀ ਸਿੰਘ, ਨਵਦੀਪ ਸੈਣੀ, ਟਿਮ ਸਾਈਫਰਟ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 