• Latest
  • Trending
ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

2 hours ago
ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

21 minutes ago
IPL 2026 RR vs GT : ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

36 minutes ago
Tamil Nadu ‘ਚ TVK ਦੀ ਸਰਕਾਰ: ਭਲਕੇ ਮੁੱਖ ਮੰਤਰੀ ਵਜੋਂ ਸਹੁੰ  ਚੁੱਕਣਗੇ ਵਿਜੇ

1 hour ago
ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

Boxing Player died : ਨੈਸ਼ਨਲ ਪੱਧਰ ਦੇ ਬਾਕਸਿੰਗ ਖਿਡਾਰੀ ਦੀ ਮੌਤ

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

America : ਹਵਾਈ ਅੱਡੇ ‘ਤੇ ਜਹਾਜ਼ ਦੇ ਇੰਜਣ ਨੂੰ ਅੱਗ; 231 ਯਾਤਰੀ ਸਨ ਸਵਾਰ

IPL 2026 RR vs GT : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

Delhi ‘ਚ ਟ੍ਰੈਫਿਕ ਨਿਯਮਾਂ ਵਿੱਚ ਵੱਡੇ ਬਦਲਾਅ; ਹੁਣ ਵਾਹਨ ਚਲਾਉਣ ਵਾਲਿਆਂ ਨੂੰ ਰਹਿਣਾ ਪਵੇਗਾ ਹੋਰ ਸਾਵਧਾਨ!

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

Hindi News
English News
Saturday, May 9, 2026
No Result
View All Result
29 °c
Chandigarh
33 ° Sun
35 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 41 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ 

May 9, 2026
in ਖਬਰਾਂ, ਪੰਜਾਬ
ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 41 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ 

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 434ਵੇਂ ਦਿਨ 1 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

109ਵੇਂ ਦਿਨ ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਹੋ ਗਈ ਹੈ। 

ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 434ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 989 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 18 ਕਿਲੋ ਭੁੱਕੀ, 316 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 434 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,232 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: PUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

by Ankit
May 9, 2026
0

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ "ਪੰਜਾਬ ਦਾ ਗਜ਼ਟੀਅਰ" ਦੱਸਿਆ...

IPL 2026 RR vs GT : ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL 2026 RR vs GT : ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 9, 2026
0

IPL 2026 RR vs GT : ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ - ਕਪਤਾਨ ਗਿੱਲ ਤੇ ਸਾਈ ਸੁਦਰਸ਼ਨ...

Tamil Nadu ‘ਚ TVK ਦੀ ਸਰਕਾਰ: ਭਲਕੇ ਮੁੱਖ ਮੰਤਰੀ ਵਜੋਂ ਸਹੁੰ  ਚੁੱਕਣਗੇ ਵਿਜੇ

Tamil Nadu ‘ਚ TVK ਦੀ ਸਰਕਾਰ: ਭਲਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਵਿਜੇ

by Jaspreet Kaur
May 9, 2026
0

Tamil Nadu 'ਚ TVK ਸਰਕਾਰ: ਭਲਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਵਿਜੇ ਨਵੀ ਦਿੱਲੀ , 9 ਮਈ 2026 (ਵਿਸ਼ਵ ਵਾਰਤਾ)...

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

by Ankit
May 9, 2026
0

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ 29000 ਕਰੋੜ ਰੁਪਏ ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

by Ankit
May 9, 2026
0

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ "ਪੰਜਾਬ ਦਾ ਗਜ਼ਟੀਅਰ" ਦੱਸਿਆ...

Most Popular

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

by Ankit
3 weeks ago
0

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ ਗੁਰਦਾਸਪੁਰ ਨੇ ਦੂਜਾ ਤੇ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 