• Latest
  • Trending
America : ਹਵਾਈ ਅੱਡੇ ‘ਤੇ ਜਹਾਜ਼ ਦੇ ਇੰਜਣ ਨੂੰ ਅੱਗ; 231 ਯਾਤਰੀ ਸਨ ਸਵਾਰ

2 hours ago
ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

18 minutes ago
IPL 2026 RR vs GT : ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

33 minutes ago
Tamil Nadu ‘ਚ TVK ਦੀ ਸਰਕਾਰ: ਭਲਕੇ ਮੁੱਖ ਮੰਤਰੀ ਵਜੋਂ ਸਹੁੰ  ਚੁੱਕਣਗੇ ਵਿਜੇ

58 minutes ago
ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

1 hour ago
Boxing Player died : ਨੈਸ਼ਨਲ ਪੱਧਰ ਦੇ ਬਾਕਸਿੰਗ ਖਿਡਾਰੀ ਦੀ ਮੌਤ

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

IPL 2026 RR vs GT : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

Delhi ‘ਚ ਟ੍ਰੈਫਿਕ ਨਿਯਮਾਂ ਵਿੱਚ ਵੱਡੇ ਬਦਲਾਅ; ਹੁਣ ਵਾਹਨ ਚਲਾਉਣ ਵਾਲਿਆਂ ਨੂੰ ਰਹਿਣਾ ਪਵੇਗਾ ਹੋਰ ਸਾਵਧਾਨ!

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

Hindi News
English News
Saturday, May 9, 2026
No Result
View All Result
29 °c
Chandigarh
33 ° Sun
35 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America : ਹਵਾਈ ਅੱਡੇ ‘ਤੇ ਜਹਾਜ਼ ਦੇ ਇੰਜਣ ਨੂੰ ਅੱਗ; 231 ਯਾਤਰੀ ਸਨ ਸਵਾਰ

May 9, 2026
in ਅੰਤਰਰਾਸ਼ਟਰੀ, ਖਬਰਾਂ
America : ਹਵਾਈ ਅੱਡੇ ‘ਤੇ ਜਹਾਜ਼ ਦੇ ਇੰਜਣ ਨੂੰ ਅੱਗ; 231 ਯਾਤਰੀ ਸਨ ਸਵਾਰ

America : ਹਵਾਈ ਅੱਡੇ ‘ਤੇ ਜਹਾਜ਼ ਦੇ ਇੰਜਣ ਨੂੰ ਅੱਗ; 231 ਯਾਤਰੀ ਸਨ ਸਵਾਰ

ਅਮਰੀਕਾ, 9 ਮਈ 2026 (ਵਿਸ਼ਵ ਵਾਰਤਾ) – ਅਮਰੀਕਾ ਦੇ ਡੇਨਵਰ ਇੰਟਰਨੈਸ਼ਨਲ ਏਅਰਪੋਰਟ ‘ਤੇ ਇੱਕ ਵੱਡਾ ਹਾਦਸਾ ਵਾਪਰ ਗਿਆ। ਫਰੰਟੀਅਰ ਏਅਰਲਾਈਨਜ਼ ਦਾ ਇੱਕ ਜਹਾਜ਼ ਟੇਕਆਫ ਦੌਰਾਨ ਰਨਵੇਅ ‘ਤੇ ਮੌਜੂਦ ਇੱਕ ਪੈਦਲ ਵਿਅਕਤੀ ਨਾਲ ਟਕਰਾ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਦੇ ਇੰਜਣ ਨੂੰ ਅੱਗ ਲੱਗ ਗਈ ਅਤੇ ਯਾਤਰੀਆਂ ਨੂੰ ਤੁਰੰਤ ਬਾਹਰ ਕੱਢਣਾ ਪਿਆ।

ਇਹ ਘਟਨਾ ਸ਼ੁੱਕਰਵਾਰ ਰਾਤ ਵਾਪਰੀ। ਏਅਰਪੋਰਟ ਪ੍ਰਸ਼ਾਸਨ ਅਨੁਸਾਰ, ਇਹ ਜਹਾਜ਼ ਡੇਨਵਰ ਤੋਂ ਲਾਸ ਏਂਜਲਸ ਜਾ ਰਿਹਾ ਸੀ। ਹਾਦਸਾ ਰਾਤ ਕਰੀਬ 11:19 ਵਜੇ ਵਾਪਰਿਆ। ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ ਨੂੰ ਦੱਸਿਆ, “ਅਸੀਂ ਰਨਵੇਅ ‘ਤੇ ਰੁਕ ਰਹੇ ਹਾਂ। ਸਾਡੇ ਤੋਂ ਕਿਸੇ ਵਿਅਕਤੀ ਨੂੰ ਟੱਕਰ ਵੱਜ ਗਈ ਹੈ।ਜਿਸ ਤੋਂ ਬਾਅਦ ਇੰਜਣ ਵਿੱਚ ਅੱਗ ਲੱਗੀ ਹੈ।”ਰਿਪੋਰਟ ਮੁਤਾਬਕ ਜਹਾਜ਼ ਵਿੱਚ ਕੁੱਲ 231 ਲੋਕ ਸਵਾਰ ਸਨ।

ਇਸ ਤੋਂ ਬਾਅਦ ਕੰਟਰੋਲ ਟਾਵਰ ਨੇ ਤੁਰੰਤ ਰਾਹਤ ਅਤੇ ਬਚਾਅ ਟੀਮ ਨੂੰ ਭੇਜਿਆ। ਕੁਝ ਦੇਰ ਬਾਅਦ ਪਾਇਲਟ ਨੇ ਜਹਾਜ਼ ਵਿੱਚ ਧੂੰਆਂ ਭਰਨ ਦੀ ਜਾਣਕਾਰੀ ਦਿੱਤੀ ਅਤੇ ਰਨਵੇਅ ‘ਤੇ ਹੀ ਐਮਰਜੈਂਸੀ ਐਗਜ਼ਿਟ ਸ਼ੁਰੂ ਕਰ ਦਿੱਤੀ ਗਈ। ਹਾਦਸੇ ਦਾ ਸ਼ਿਕਾਰ ਹੋਈ ਫਲਾਈਟ ਦਾ ਨੰਬਰ 4345 ਸੀ। ਇਸ ਏਅਰਬੱਸ A321 ਜਹਾਜ਼ ਵਿੱਚ 224 ਯਾਤਰੀ ਅਤੇ 7 ਕਰੂ ਮੈਂਬਰ ਸਵਾਰ ਸਨ। ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

by Ankit
May 9, 2026
0

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ "ਪੰਜਾਬ ਦਾ ਗਜ਼ਟੀਅਰ" ਦੱਸਿਆ...

IPL 2026 RR vs GT : ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL 2026 RR vs GT : ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 9, 2026
0

IPL 2026 RR vs GT : ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ - ਕਪਤਾਨ ਗਿੱਲ ਤੇ ਸਾਈ ਸੁਦਰਸ਼ਨ...

Tamil Nadu ‘ਚ TVK ਦੀ ਸਰਕਾਰ: ਭਲਕੇ ਮੁੱਖ ਮੰਤਰੀ ਵਜੋਂ ਸਹੁੰ  ਚੁੱਕਣਗੇ ਵਿਜੇ

Tamil Nadu ‘ਚ TVK ਦੀ ਸਰਕਾਰ: ਭਲਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਵਿਜੇ

by Jaspreet Kaur
May 9, 2026
0

Tamil Nadu 'ਚ TVK ਸਰਕਾਰ: ਭਲਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਵਿਜੇ ਨਵੀ ਦਿੱਲੀ , 9 ਮਈ 2026 (ਵਿਸ਼ਵ ਵਾਰਤਾ)...

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ

by Ankit
May 9, 2026
0

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ 29000 ਕਰੋੜ ਰੁਪਏ ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ “ਪੰਜਾਬ ਦਾ ਗਜ਼ਟੀਅਰ” ਦੱਸਿਆ

by Ankit
May 9, 2026
0

ਯੂਪੀਐਸਸੀ ਸਕੱਤਰ ਅਤੇ ਲੇਖਕ ਸ਼ਸ਼ੀ ਰੰਜਨ ਕੁਮਾਰ ਨੇ ਚੰਡੀਗੜ੍ਹ ਦਾ ਦੌਰਾ ਕੀਤਾ; ਸਾਡਾ ਪੰਜਾਬ ਕਿਤਾਬ ਨੂੰ "ਪੰਜਾਬ ਦਾ ਗਜ਼ਟੀਅਰ" ਦੱਸਿਆ...

Most Popular

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਖਤਮ

by Ranjit Singh
2 weeks ago
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਖਤਮ – ਅਜਨਾਲਾ ਮਾਮਲੇ ਵਿੱਚ ਅੱਜ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਅੱਗੇ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 