• Latest
  • Trending
Hukamnama Sri Darbar Sahib Today – 10 May 2026 | Ang 668 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 May 2026 | Ang 668 I ਅੱਜ ਦਾ ਹੁਕਮਨਾਮਾ

5 months ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

21 minutes ago
ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

22 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

35 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

60 minutes ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

2 hours ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

2 hours ago
ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

3 hours ago
ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

3 hours ago
ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

3 hours ago
 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

3 hours ago
ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

4 hours ago
Multi-purpose ਜੰਗੀ ਜਹਾਜ਼ ‘INS Samarthak’ ਭਾਰਤੀ ਜਲ ਸੈਨਾ ਵਿੱਚ ਸ਼ਾਮਲ

Multi-purpose ਜੰਗੀ ਜਹਾਜ਼ ‘INS Samarthak’ ਭਾਰਤੀ ਜਲ ਸੈਨਾ ਵਿੱਚ ਸ਼ਾਮਲ

4 hours ago
Hindi News
English News
Saturday, October 17, 2026
No Result
View All Result
25 °c
Chandigarh
24 ° Sun
24 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 10 May 2026 | Ang 668 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | May | Date 10-05-2026 | Ang 668

May 10, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਪੰਜਾਬ
Hukamnama Sri Darbar Sahib Today – 10 May 2026 | Ang 668 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | May | Date 10-05-2026 | Ang 668

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥Darbar Sahib Souvenirs

धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥

Dhanaasaree, Fourth Mehl: Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ||Pause|| The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. ||4||6||Harmandir Sahib Pilgrimage

ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।City & Local Guides

अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 17, 2026
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 17...

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

by Navjot
October 17, 2026
0

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

by Navjot
October 17, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ     ਬੈਂਗਲੁਰੂ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 17, 2026
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 17...

Most Popular

ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ ਨਿਯੁਕਤੀ

ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ ਨਿਯੁਕਤੀ

by Navjot
3 weeks ago
0

ਭਾਜਪਾ ਨੇ ਸੂਬਾ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ  ; ਪੰਜਾਬ ਵਿੱਚ ਸਤੀਸ਼ ਪੂਨੀਆ ਹੀ ਸੰਭਾਲਣਗੇ ਜ਼ਿੰਮੇਵਾਰੀ ; 2 ਸਹਿ-ਇੰਚਾਰਜਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 