• Latest
  • Trending
SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

2 months ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

15 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

30 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

39 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

39 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

43 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

49 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

54 minutes ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

May 10, 2026
in ਖਬਰਾਂ, ਪੰਜਾਬ
SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

– ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਰਾਜਦੀਪ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 10 ਮਈ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਇਸ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ ਅਤੇ ਹਰ ਸਿੱਖ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਯਤਨਸ਼ੀਲ ਹੈ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਤ੍ਰਿੰਗ ਕਮੇਟੀ ਨੇ ਇਸ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਦੀ ਅੱਜ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਸ ਰਸਤੇ ਨੂੰ ਖੂਬਸੂਰਤ ਤਰੀਕੇ ਨਾਲ ਤਿਆਰ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਰਸਤੇ ਵਿਚ ਪੈਦਲ ਚੱਲਣ ਲਈ ਵਿਸ਼ੇਸ਼ ਜਗ੍ਹਾ ਤਿਆਰ ਕਰਨ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਲਈ ਦਰੱਖ਼ਤ ਵੀ ਲਗਾਏ ਜਾਣਗੇ। ਉਨ੍ਹਾਂ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਸੇਵਾ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਪ੍ਰੇਰਣਾ ਕੀਤੀ।’
ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵੱਲੋਂ ਕੀਤੇ ਫੈਸਲੇ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਇਹ ਰਸਤਾ ਜਲਦ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।

ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੁਰੀਵਾਲੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਜਸਪਾਲ ਸਿੰਘ ਢੱਡੇ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਐਕਸੀਅਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਆਰਕੀਟੈਕਟ ਬਲਜੀਤ ਸਿੰਘ ਜਲੰਧਰ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਬਾਬਾ ਸੋਹਣ ਸਿੰਘ, ਬਾਬਾ ਜੋਧਵੀਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸੁੱਖ ਸੁਲਤਾਨਵਿੰਡ, ਸ਼ਮਸ਼ੇਰ ਸਿੰਘ ਜੇਈ, ਹਰਪ੍ਰੀਤ ਸਿੰਘ, ਪਰਜੀਤ ਸਿੰਘ ਤੇ ਹੋਰ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

by Ankit
June 27, 2026
0

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

Most Popular

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
1 week ago
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 