Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਵਿਜੇ ਨੇ ਤਾਮਿਲਨਾਡੂ ਦੇ 9ਵੇਂ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ
Tamil Nadu CM ਬਣਨ ‘ਤੇ ਵਿਜੇ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭੇਜਿਆ ‘ਖਾਸ’ ਸੁਨੇਹਾ; ਪੜ੍ਹੋ ਕੀ ਕਿਹਾ
ਹਲਵਾਰਾ ਏਅਰਪੋਰਟ ਤੋਂ ਪਹਿਲੀ ਫਲਾਈਟ 15 ਮਈ ਨੂੰ ਭਰੇਗੀ ਉਡਾਣ
SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ
ਮੁੱਖ ਮੰਤਰੀ ਬਣਦੇ ਹੀ ਐਕਸ਼ਨ ‘ਚ ਆਏ ਵਿਜੇ, ਲਏ ਵੱਡੇ ਫੈਸਲੇ
IPL 2026: ਅੱਜ ਦਿਨ ਦਾ ਦੂਜਾ ਮੈਚ ਮੁੰਬਈ ਅਤੇ ਬੰਗਲੁਰੂ ਵਿਚਾਲੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























