Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 10 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 MI vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ
“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ
IPL 2026 CSK vs LSG: ਉਰਵਿਲ ਪਟੇਲ ਦਾ ਤੂਫ਼ਾਨੀ ਅਰਧ ਸੈਂਕੜਾ; ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ
ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ
ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ
Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ
ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ
Myanmar ਦੀ ਧਰਤੀ ਨੇ ਉਗਲਿਆ ਵੱਡਾ ਖ਼ਜ਼ਾਨਾ; ਮੋਗੋਕ ‘ਚੋਂ ਮਿਲਿਆ ਬੇਸ਼ਕੀਮਤੀ ਰਤਨ
White House ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਬਣੀ ਮਾਂ; ਧੀ ਨਾਲ ਫੋਟੋ ਕੀਤੀ ਸਾਂਝੀ
ਜੰਗਲ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਦਹਿਸ਼ਤ
ਵਿਜੇ ਨੇ ਤਾਮਿਲਨਾਡੂ ਦੇ 9ਵੇਂ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ
Tamil Nadu CM ਬਣਨ ‘ਤੇ ਵਿਜੇ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭੇਜਿਆ ‘ਖਾਸ’ ਸੁਨੇਹਾ; ਪੜ੍ਹੋ ਕੀ ਕਿਹਾ
ਹਲਵਾਰਾ ਏਅਰਪੋਰਟ ਤੋਂ ਪਹਿਲੀ ਫਲਾਈਟ 15 ਮਈ ਨੂੰ ਭਰੇਗੀ ਉਡਾਣ
SGPC ਵੱਲੋਂ ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ
ਮੁੱਖ ਮੰਤਰੀ ਬਣਦੇ ਹੀ ਐਕਸ਼ਨ ‘ਚ ਆਏ ਵਿਜੇ, ਲਏ ਵੱਡੇ ਫੈਸਲੇ
NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























