ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ
ਚੰਡੀਗੜ੍ਹ, 11ਮਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਸ਼ਾਸਨਿਕ ਪੱਧਰ ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 15 PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
ਸੂਚੀ👇👇👇👇👇
























