• Latest
  • Trending
ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

2 hours ago
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

4 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
Haryana: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ!

1 hour ago
IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ

2 hours ago
HEALTH : ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ 11 ਲੋਕਾਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 400 ਤੋਂ ਪਾਰ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ

3 hours ago
Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

4 hours ago
ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

5 hours ago
Hindi News
English News
Monday, May 11, 2026
No Result
View All Result
38 °c
Chandigarh
34 ° Tue
35 ° Wed
36 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

May 11, 2026
in ਖਬਰਾਂ, ਫ਼ਿਲਮੀ

ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ) ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਲਾਈਵ ਸ਼ੋਅਜ਼ ਦੌਰਾਨ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਹੈ। ਦਿਲਜੀਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਪ੍ਰਸ਼ੰਸਕਾਂ ਦੀ ਸੁਰੱਖਿਆ ਅਤੇ ਸ਼ੋਅ ਦੇ ਮਾਹੌਲ ਨਾਲ ਕੋਈ ਸਮਝੌਤਾ ਨਹੀਂ ਕਰਨਗੇ। ਦਿਲਜੀਤ ਨੇ ਉਹਨਾਂ ਦੇ ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰਾ ਕਰਨ ਵਾਲਿਆਂ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਹੈ।

ਇਕ ਸੋਸ਼ਲ ਮੀਡੀਆ ਪੋਸਟ ਵਿਚ ਦਿਲਜੀਤ ਨੇ ਕਿਹਾ ਕਿ ਜੇਕਰ ਸ਼ੋਅ ਵਾਲੀ ਥਾਂ ਦੇ ਬਾਹਰ ਪ੍ਰਦਰਸ਼ਨ ਕਰਨਾ ਹੈ ਤਾਂ ਕੋਈ ਵੀ ਕਰ ਸਕਦਾ ਹੈ ਪਰ ਜੇਕਰ ਝੰਡਾ ਲੈ ਕੇ ਸ਼ੋਅ ਦੇ ਅੰਦਰ ਉਹਨਾਂ ਦੇ ਫੈਨਜ਼ ਨੂੰ ਤੰਗ ਕੀਤਾ ਗਿਆ ਤਾਂ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਸਕਿਓਰਿਟੀ ਸਪਸ਼ਟ ਕਹਿ ਦਿੱਤਾ ਹੈ ਕਿ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਸ਼ੋਅ ਵਿਚੋਂ ਬਾਹਰ ਸੁੱਟ ਦਿੱਤਾ ਜਾਵੇ। 

Tags: Breaking news in PunjabiDiljit DosanjhLatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

by Ankit
May 11, 2026
0

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Haryana: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ!

Haryana: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ!

by Jaspreet Kaur
May 11, 2026
0

Haryana: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ! - ਕਈਆਂ ਦੀ ਹਾਲਤ ਗੰਭੀਰ ਹਰਿਆਣਾ , 11 ਮਈ 2026...

IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

by Jaspreet Kaur
May 11, 2026
0

IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

by Ankit
May 11, 2026
0

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 