• Latest
  • Trending
‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ

3 hours ago
ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

1 minute ago
Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

37 minutes ago
Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

49 minutes ago
ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

51 minutes ago
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

57 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ!

Haryana: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ!

2 hours ago
IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

2 hours ago
HEALTH : ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ 11 ਲੋਕਾਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 400 ਤੋਂ ਪਾਰ

HEALTH : ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ 11 ਲੋਕਾਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 400 ਤੋਂ ਪਾਰ

3 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

3 hours ago
ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

3 hours ago
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ

4 hours ago
Hindi News
English News
Monday, May 11, 2026
No Result
View All Result
38 °c
Chandigarh
34 ° Tue
35 ° Wed
36 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ

May 11, 2026
in ਖਬਰਾਂ, ਫ਼ਿਲਮੀ
‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ

ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)  ਬਹੁ-ਚਰਚਿਤ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ‘ਲਾਰੈਂਸ ਆਫ ਪੰਜਾਬ’ ਨੂੰ ਲੈ ਕੇ ਅੱਜ ਹੋਈ ਸੁਣਵਾਈ ਦੌਰਾਨ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ ਫ਼ਿਲਮ ਦੇਖ ਲਈ ਹੈ ਅਤੇ ਪੂਰੀ ਫ਼ਿਲਮ ਵਿੱਚ ਉਸ ਨੂੰ ਸਿਰਲੇਖ ਤੋਂ ਇਲਾਵਾ ਅਜਿਹੀ ਕੋਈ ਸਮੱਗਰੀ ਨਹੀਂ ਮਿਲੀ, ਜਿਸ ’ਤੇ ਗੰਭੀਰ ਇਤਰਾਜ਼ ਹੋਵੇ। ਅਦਾਲਤ ਨੇ ਕਿਹਾ ਕਿ ਫ਼ਿਲਮ ਮੁੱਖ ਤੌਰ ’ਤੇ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ ’ਤੇ ਅਧਾਰਿਤ ਜਾਪਦੀ ਹੈ, ਪਰ ਫ਼ਿਲਮ ਦੇ ਨਾਮ ਵਿੱਚ ਲਾਰੈਂਸ ਬਿਸ਼ਨੋਈ ਦਾ ਨਾਮ ਵਰਤਿਆ ਜਾਣਾ ਇਤਰਾਜ਼ਯੋਗ ਮੰਨਿਆ ਜਾ ਸਕਦਾ ਹੈ।

ਹਾਈ ਕੋਰਟ ਨੇ ਸੁਣਵਾਈ ਦੌਰਾਨ ਜ਼ੀ ਐਂਟਰਟੇਨਮੈਂਟ ਨੂੰ ਸਾਫ਼ ਕਿਹਾ ਕਿ ਜੇਕਰ ਫ਼ਿਲਮ ਦੇ ਨਾਮ ਤੋਂ ਲਾਰੈਂਸ ਦਾ ਨਾਮ ਹਟਾ ਦਿੱਤਾ ਜਾਵੇ ਅਤੇ ਨਵਾਂ ਨਾਮ ਪੇਸ਼ ਕੀਤਾ ਜਾਵੇ ਤਾਂ ਅਦਾਲਤ ਨੂੰ ਇਸ ’ਤੇ ਕੋਈ ਖ਼ਾਸ ਇਤਰਾਜ਼ ਨਹੀਂ ਹੋਵੇਗਾ। ਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਜ਼ੀ ਐਂਟਰਟੇਨਮੈਂਟ ਵੱਲੋਂ ਕਿਹਾ ਗਿਆ ਕਿ ਕੰਪਨੀ ਫ਼ਿਲਮ ਦਾ ਨਾਮ ਬਦਲਣ ਲਈ ਤਿਆਰ ਹੈ ਅਤੇ ਬਦਲਵਾਂ ਸਿਰਲੇਖ ਸੁਝਾਇਆ ਜਾਵੇਗਾ। ਹਾਈ ਕੋਰਟ ਨੇ ਕੰਪਨੀ ਨੂੰ ਨਿਰਦੇਸ਼ ਦਿੱਤੇ ਕਿ ਅੱਜ ਦੁਪਹਿਰ 2:30 ਵਜੇ ਤੱਕ ਸੋਧਿਆ ਹੋਇਆ ਨਾਮ ਅਦਾਲਤ ਦੇ ਸਾਹਮਣੇ ਰੱਖਿਆ ਜਾਵੇ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ।

Tags: Breaking news in PunjabiLatest News In PunjabiLawrence of PunjabMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Ankit
May 11, 2026
0

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ - ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ ਬੋਰਡ...

Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

by Jaspreet Kaur
May 11, 2026
0

ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ - 13 ਮਈ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ; ਜਾਣੋ ਕਦੋ ਹੋਵੇਗੀ ਵੋਟਿੰਗ? ਚੰਡੀਗੜ੍ਹ,...

Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

by Jaspreet Kaur
May 11, 2026
0

Punjab ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ ਚੰਡੀਗੜ੍ਹ, 11 ਮਈ 2026 (ਵਿਸ਼ਵ...

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

by Ankit
May 11, 2026
0

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕਿਹਾ, ਬੰਦੀਆਂ ਨਾਲ ਕਿਸੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Ankit
May 11, 2026
0

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ - ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ ਬੋਰਡ...

Most Popular

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

by Jaspreet Kaur
2 weeks ago
0

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ (FTA) ਸਹੀਬੱਧ -ਵਪਾਰਕ ਸਬੰਧਾਂ 'ਚ ਨਵੇਂ ਯੁੱਗ ਦੀ ਸ਼ੁਰੂਆਤ! ਨਵੀ ਦਿੱਲੀ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 