• Latest
  • Trending
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

2 hours ago
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

45 seconds ago
1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

26 minutes ago
ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

44 minutes ago
ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

1 hour ago
Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

2 hours ago
Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Haryana: ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਪਲਟੀ, ਦਰਜਨਾਂ ਯਾਤਰੀ ਜ਼ਖਮੀ!

IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦਾ ਬਦਲੇਗਾ ਨਾਂਅ

4 hours ago
HEALTH : ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ 11 ਲੋਕਾਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 400 ਤੋਂ ਪਾਰ

Hindi News
English News
Monday, May 11, 2026
No Result
View All Result
38 °c
Chandigarh
34 ° Tue
35 ° Wed
36 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

2.54 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਕੀਤੀ ਪਾਸ, ਪਾਸ ਪ੍ਰਤੀਸ਼ਤਤਾ 94.52% ਰਹੀ: ਬੈਂਸ

May 11, 2026
in ਖਬਰਾਂ, ਪੰਜਾਬ

ਸਿੱਖਿਆ ਮੰਤਰੀ ਵੱਲੋਂ ਸਫ਼ਲ ਵਿਦਿਆਰਥੀਆਂ ਨੂੰ ਤਹਿ-ਦਿਲੋਂ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ।

ਇੱਥੇ ਅੱਜ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸਨੂੰ ਜ਼ਮੀਨੀ ਪੱਧਰ ‘ਤੇ ‘ਸਿੱਖਿਆ ਕ੍ਰਾਂਤੀ’ ਦੇ ਅਮਲ ਵਿੱਚ ਆਉਣ ਦਾ ਸਬੂਤ ਦੱਸਿਆ।

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬੇਹੱਦ ਸਖ਼ਤ ਮੁਕਾਬਲੇ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%) ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖ਼ਾਲਸਾ ਦੀਵਾਨ, ਮਾਡਲ ਟਾਊਨ, ਹੁਸ਼ਿਆਰਪੁਰ ਦੀ ਰੀਆ ਰਾਨੀ ਨੇ 650 ਵਿੱਚੋਂ 645 ਅੰਕ (99.23%) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 2,69,505 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 2,54,744 ਵਿਦਿਆਰਥੀ ਪਾਸ ਹੋਏ ਹਨ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ 94.52% ਰਹੀ ਹੈ। ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀ ਵਿਦਿਆਰਥੀਆਂ ਨੂੰ ਪਿੱਛੇ ਛੱਡ ਦਿੱਤਾ ਹੈ, ਜਿਸ ਵਿੱਚ ਪੇਂਡੂ ਖੇਤਰ ਦੇ 1,74,958 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ 1,66,830 ਪਾਸ ਹੋਏ, ਜਿਨ੍ਹਾਂ ਦੀ ਪਾਸ ਦਰ 95.35% ਰਹੀ। ਸ਼ਹਿਰੀ ਖੇਤਰਾਂ ਵਿੱਚ 94,547 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 87,914 ਵਿਦਿਆਰਥੀ ਪਾਸ ਹੋਏ, ਜਿਸ ਨਾਲ ਉਨ੍ਹਾਂ ਦੀ ਪਾਸ ਦਰ 92.98% ਦਰਜ ਕੀਤੀ ਗਈ।

ਸਾਰੇ ਸਫ਼ਲ ਵਿਦਿਆਰਥੀਆਂ ਨੂੰ ਤਹਿ ਦਿਲੋਂ ਵਧਾਈਆਂ ਦਿੰਦਿਆਂ, ਸ. ਬੈਂਸ ਨੇ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀ ਪਾਸ ਦਰ ਵਿੱਚ 2.3 ਪ੍ਰਤੀਸ਼ਤ ਅੰਕਾਂ ਦਾ ਅੰਤਰ ਪਿਛਲੇ ਰੁਝਾਨਾਂ ਦੇ ਮੁਕਾਬਲੇ ਇੱਕ ਇਤਿਹਾਸਕ ਬਦਲਾਅ ਹੈ, ਕਿਉਂਕਿ ਪਹਿਲਾਂ ਅਕਸਰ ਸ਼ਹਿਰੀ ਸਕੂਲ ਹੀ ਅੱਗੇ ਰਹਿੰਦੇ ਸਨ। ਉਨ੍ਹਾਂ ਨੇ ਇਸ ਬਦਲਾਅ ਦਾ ਸਿਹਰਾ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਨਿਵੇਸ਼ ਅਤੇ ਅਧਿਆਪਕਾਂ ਦੀ ਨਿਯਮਤ ਸਿਖਲਾਈ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਰਿਪੋਰਟ ਕਾਰਡ ਨਹੀਂ ਹੈ, ਇਹ ਉਸ ਸਰਕਾਰ ਦਾ ਰਿਪੋਰਟ ਕਾਰਡ ਹੈ ਜੋ ਵਿਸ਼ੇਸ਼ ਅਧਿਕਾਰ ਦੀ ਬਜਾਏ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

by Ankit
May 11, 2026
0

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26...

1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

by Jaspreet Kaur
May 11, 2026
0

1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G - MGNAREGA ਦੀ ਲਵੇਗਾ ਥਾਂ ਨਵੀ ਦਿੱਲੀ , 11...

ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

by Jaspreet Kaur
May 11, 2026
0

ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ ਸੁਨੀਲ ਜਾਖੜ ਤੇ ਹਰਿਆਣਾ CM ਸੈਣੀ ਨੇ ਕਰਵਾਈ ਜੁਆਇਨਿੰਗ ਚੰਡੀਗੜ੍ਹ, 11 ਮਈ 2026...

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Ankit
May 11, 2026
0

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ - ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

by Ankit
May 11, 2026
0

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਪ੍ਰੈਲ 2026 (ਵਿਸ਼ਵ ਵਾਰਤਾ):– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 