Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ)– ਪੰਜਾਬ ਪੁਲਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ ਹੋਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਕੁੱਲ 29 ASPs, ACPs ਅਤੇ DSPs ਦੇ ਤਬਾਦਲੇ ਕੀਤੇ ਗਏ ਹਨ।
























