Punjab ਕੈਬਨਿਟ ‘ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ
ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) : ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ ਪੰਜਾਬ ਦੇ ਤਿੰਨ ਮੰਤਰੀਆਂ ਨੂੰ ਨਵੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਦੱਸ ਦਈਏ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬਾ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਬਾਕੀ ਮੰਤਰੀਆਂ ਵਿੱਚ ਕਰ ਦਿੱਤੀ ਹੈ। ਜਾਰੀ ਹੁਕਮਾਂ ਅਨੁਸਾਰ ਅਮਨ ਅਰੋੜਾ ਨੂੰ ਉਦਯੋਗ ਵਿਭਾਗ; ਹਰਜੋਤ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ; ਤਰੁਨਪ੍ਰੀਤ ਸੌਂਦ ਨੂੰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਸੌਪੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























