• Latest
  • Trending
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026  PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

IPL 2026 PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

2 hours ago
“ਪੈਟਰੋਲ – ਡੀਜ਼ਲ ਦੀ ਘੱਟ ਕਰੋ ਵਰਤੋਂ..”  PM ਮੋਦੀ ਨੇ 24 ਘੰਟਿਆਂ ‘ਚ ਦੂਜੀ ਵਾਰ ਦੇਸ਼ ਵਾਸੀਆਂ ਨੂੰ ਕੀਤੀ ਅਪੀਲ

“ਪੈਟਰੋਲ – ਡੀਜ਼ਲ ਦੀ ਘੱਟ ਕਰੋ ਵਰਤੋਂ..” PM ਮੋਦੀ ਨੇ 24 ਘੰਟਿਆਂ ‘ਚ ਦੂਜੀ ਵਾਰ ਦੇਸ਼ ਵਾਸੀਆਂ ਨੂੰ ਕੀਤੀ ਅਪੀਲ

3 hours ago
Punjab ਕੈਬਨਿਟ ‘ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

Punjab ਕੈਬਨਿਟ ‘ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

3 hours ago
Pathankot ਝਾੜੀਆਂ ‘ਚੋਂ ਮਿਲੀ ਅੰਮ੍ਰਿਤਸਰ ਦੇ ਵਿਅਕਤੀ ਦੀ ਲਾਸ਼;  ਇਲਾਕੇ ਵਿੱਚ ਫੈਲੀ ਦਹਿਸ਼ਤ

Pathankot ਝਾੜੀਆਂ ‘ਚੋਂ ਮਿਲੀ ਅੰਮ੍ਰਿਤਸਰ ਦੇ ਵਿਅਕਤੀ ਦੀ ਲਾਸ਼; ਇਲਾਕੇ ਵਿੱਚ ਫੈਲੀ ਦਹਿਸ਼ਤ

4 hours ago
IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

5 hours ago
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

6 hours ago
MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

6 hours ago
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

6 hours ago
1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

7 hours ago
Hindi News
English News
Tuesday, May 12, 2026
No Result
View All Result
31 °c
Chandigarh
30 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

"ਸੰਸਥਾ ਦੀਆਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ", ਅਮਨ ਅਰੋੜਾ ਨੇ ਕੈਡਿਟਾਂ ਨੂੰ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਦਿੱਤੀਆਂ ਸ਼ੁੱਭਕਾਮਨਾਵਾਂ

May 11, 2026
in ਖਬਰਾਂ, ਪੰਜਾਬ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ
•”ਸੰਸਥਾ ਦੀਆਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ”, ਅਮਨ ਅਰੋੜਾ ਨੇ ਕੈਡਿਟਾਂ ਨੂੰ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ/ਐਸਏਐਸ ਨਗਰ, 11 ਮਈ (ਵਿਸ਼ਵ ਵਾਰਤਾ):-ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ।

ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਵਚਨਬੱਧਤਾ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਪੀਐਸਸੀ ਪਾਸ ਕਰਨਾ ਇੱਕ ਮੀਲ ਪੱਥਰ ਹੈ ਪਰ ਐਸਐਸਬੀ ਅਸਲ ਪ੍ਰੀਖਿਆ ਹੈ। ਉਨ੍ਹਾਂ ਕੈਡਿਟਾਂ ਨੂੰ ਇਮਾਨਦਾਰੀ ਅਤੇ ਸਵੈ -ਪੜਚੋਲ ਨਾਲ ਆਪਣੇ ਮਨ ਨੂੰ ਇਕਾਗਰ ਅਤੇ ਸਿੱਖਿਅਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਫੈਕਲਟੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਇਹਨਾਂ ਨਤੀਜਿਆਂ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 25 ਕੈਡਿਟ ਇਸ ਸਾਲ ਜੂਨ ਵਿੱਚ ਸ਼ੁਰੂ ਹੋਣ ਵਾਲੇ ਐਨਡੀਏ, ਟੀਈਐਸ (ਤਕਨੀਕੀ ਐਂਟਰੀ ਸਕੀਮ) ਅਤੇ ਸੀਡੀਐਸ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ।

Tags: Breaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026  PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

IPL 2026 PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

by Jaspreet Kaur
May 11, 2026
0

IPL 2026 PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - PBKS ਨੇ ਅਈਅਰ ਤੇ ਪ੍ਰਿਆਂਸ਼ ਦੇ...

“ਪੈਟਰੋਲ – ਡੀਜ਼ਲ ਦੀ ਘੱਟ ਕਰੋ ਵਰਤੋਂ..”  PM ਮੋਦੀ ਨੇ 24 ਘੰਟਿਆਂ ‘ਚ ਦੂਜੀ ਵਾਰ ਦੇਸ਼ ਵਾਸੀਆਂ ਨੂੰ ਕੀਤੀ ਅਪੀਲ

“ਪੈਟਰੋਲ – ਡੀਜ਼ਲ ਦੀ ਘੱਟ ਕਰੋ ਵਰਤੋਂ..” PM ਮੋਦੀ ਨੇ 24 ਘੰਟਿਆਂ ‘ਚ ਦੂਜੀ ਵਾਰ ਦੇਸ਼ ਵਾਸੀਆਂ ਨੂੰ ਕੀਤੀ ਅਪੀਲ

by Jaspreet Kaur
May 11, 2026
0

"ਪੈਟਰੋਲ - ਡੀਜ਼ਲ ਦੀ ਘੱਟ ਕਰੋ ਵਰਤੋਂ.." PM ਮੋਦੀ ਨੇ 24 ਘੰਟਿਆਂ 'ਚ ਦੂਜੀ ਵਾਰ ਦੇਸ਼ ਵਾਸੀਆਂ ਨੂੰ ਕੀਤੀ ਅਪੀਲ...

Punjab ਕੈਬਨਿਟ ‘ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

Punjab ਕੈਬਨਿਟ ‘ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

by Jaspreet Kaur
May 11, 2026
0

Punjab ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) : ਪੰਜਾਬ ਕੈਬਨਿਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਹੋਈ ਸ਼ੁਰੂਆਤ

Punjab: ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਹੋਈ ਸ਼ੁਰੂਆਤ

by Jaspreet Kaur
2 weeks ago
0

Punjab: ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਹੋਈ ਸ਼ੁਰੂਆਤ -ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਨਲਾਈਨ ਪੋਰਟਲ ’ਤੇ ਖ਼ੁਦ ਵੇਰਵੇ ਕੀਤੇ ਦਰਜ ਤਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 