• Latest
  • Trending
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

2 hours ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖਲ!

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖਲ!

4 minutes ago
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

35 minutes ago
CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

58 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

2 hours ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

3 hours ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

3 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

4 hours ago
Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

4 hours ago
Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

5 hours ago
Hindi News
English News
Tuesday, May 12, 2026
No Result
View All Result
40 °c
Chandigarh
32 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

May 12, 2026
in ਖਬਰਾਂ, ਰਾਸ਼ਟਰੀ
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

– CM ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ) ਚੰਦਰਨਾਥ ਰਥ ਦੇ ਕਤਲ ਦੀ ਜਾਂਚ CBI ਨੂੰ ਸੌਂਪੀ

ਕੋਲਕਾਤਾ, 12 ਮਈ 2026 – ਪੱਛਮੀ ਬੰਗਾਲ ਪੁਲਿਸ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ (ਕਤਲ ਸਮੇਂ ਵਿਰੋਧੀ ਧਿਰ ਦੇ ਨੇਤਾ) ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ) ਚੰਦਰਨਾਥ ਰੱਥ ਦੇ ਕਤਲ ਦੇ ਮਾਮਲੇ ਵਿੱਚ ਯੂਪੀ ਅਤੇ ਬਿਹਾਰ ਤੋਂ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

6 ਮਈ, 2026 ਨੂੰ ਹੋਏ ਇਸ ਕਤਲ ਦੇ ਮਾਮਲੇ ‘ਚ ਪੁਲਿਸ ਨੇ – ਮਯੰਕ ਰਾਜ ਮਿਸ਼ਰਾ, ਵਿੱਕੀ ਮੌਰਿਆ (ਬਿਹਾਰ ਤੋਂ) ਅਤੇ ਰਾਜ ਸਿੰਘ (ਯੂਪੀ ਤੋਂ) ਨੂੰ ਗ੍ਰਿਫਤਾਰ ਕੀਤਾ ਅਤੇ ਉਸ ਤੋਂ ਬਾਅਦ ਅਦਾਲਤ ‘ਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਇਨ੍ਹਾਂ ਨੂੰ 13 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਸੀਬੀਆਈ ਹੁਣ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ) ਚੰਦਰਨਾਥ ਰਥ ਦੇ ਕਤਲ ਦੀ ਜਾਂਚ ਕਰੇਗੀ। ਬੰਗਾਲ ਸਰਕਾਰ ਨੇ ਖੁਦ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਸੀਬੀਆਈ ਅੱਜ (12 ਮਈ) ਤੋਂ ਪੱਛਮੀ ਬੰਗਾਲ ਪੁਲਿਸ ਤੋਂ ਜਾਂਚ ਆਪਣੇ ਹੱਥਾਂ ਵਿੱਚ ਲਵੇਗੀ। ਚੰਦਰਨਾਥ ਰਥ ਕਤਲ ਮਾਮਲੇ ਵਿੱਚ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ ਦੀ ਵਿਸਤ੍ਰਿਤ ਜਾਂਚ ਕਰਨ ਲਈ ਪਹਿਲਾਂ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਸੀ। ਕਤਲ ਦੇ ਸਬੰਧ ਵਿੱਚ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਤਿੰਨ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੱਛਮੀ ਬੰਗਾਲ ਲੈ ਗਈ ਹੈ, ਜਿੱਥੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖਲ!

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖਲ!

by Jaspreet Kaur
May 12, 2026
0

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ 'ਚ ਦਾਖਲ! - ਪੜ੍ਹੋ ਸੀਨੀਅਰ ਭਾਜਪਾ ਆਗੂ ਦੀ ਸਿਹਤ ਨੂੰ ਲੈ...

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

by Jaspreet Kaur
May 12, 2026
0

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ 2027 'ਚ ਪੰਜਾਬ...

CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

by Jaspreet Kaur
May 12, 2026
0

CBI RAID 'ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਸੈਂਟਰਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖਲ!

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖਲ!

by Jaspreet Kaur
May 12, 2026
0

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ 'ਚ ਦਾਖਲ! - ਪੜ੍ਹੋ ਸੀਨੀਅਰ ਭਾਜਪਾ ਆਗੂ ਦੀ ਸਿਹਤ ਨੂੰ ਲੈ...

Most Popular

Punjab: ‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਕਾਂਗਰਸ MP ਫਿਲਮ ਵਿਰੁੱਧ ਜਾਣਗੇ ਹਾਈਕੋਰਟ

Punjab: ‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਕਾਂਗਰਸ MP ਫਿਲਮ ਵਿਰੁੱਧ ਜਾਣਗੇ ਹਾਈਕੋਰਟ

by Ranjit Singh
3 weeks ago
0

Punjab: 'ਲਾਰੈਂਸ ਆਫ਼ ਪੰਜਾਬ' ਡਾਕੂਮੈਂਟਰੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਕਾਂਗਰਸ MP ਫਿਲਮ ਵਿਰੁੱਧ ਜਾਣਗੇ ਹਾਈਕੋਰਟ ਚੰਡੀਗੜ੍ਹ, 21 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 