• Latest
  • Trending
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

38 minutes ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

1 hour ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

1 hour ago
CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

3 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

3 hours ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

4 hours ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

4 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

5 hours ago
Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

5 hours ago
Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

6 hours ago
Hindi News
English News
Tuesday, May 12, 2026
No Result
View All Result
39 °c
Chandigarh
32 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

May 12, 2026
in ਖਬਰਾਂ, ਪੰਜਾਬ
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

  • 2027 ‘ਚ ਪੰਜਾਬ ਅੰਦਰ ਖਿੜੇਗਾ ‘ਕਮਲ’: ‘ਡਬਲ ਇੰਜਣ’ ਦੀ ਸਰਕਾਰ ਹੀ ਕਰੇਗੀ ਸੂਬੇ ਦਾ ਸਰਵਪੱਖੀ ਵਿਕਾਸ – ਜੈ ਇੰਦਰ ਕੌਰ

ਪਟਿਆਲਾ 12 ਮਈ 2026(ਵਿਸ਼ਵ ਵਾਰਤਾ): ਪਟਿਆਲਾ ਦੇ ਲਾਹੌਰੀ ਗੇਟ ਅਤੇ ਅਸਤਬਲ ਨਗਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਕੀਤੀ। ਇਸ ਮੌਕੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਦਿਆਂ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਭਾਜਪਾ ਪਟਿਆਲਾ ਸ਼ਹਿਰੀ ਦੇ ਵਾਈਸ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ। ਇਸ ਦੇ ਨਾਲ ਹੀ ਬਸਪਾ ਆਗੂ ਮੋਹਨ ਅਟਵਾਲ ਆਪਣੇ ਸਾਥੀਆਂ ਸਮੇਤ ਬਸਪਾ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਦੇ ਵਿਕਾਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਅੱਜ ਪਟਿਆਲਾ ਦੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਦੀ ਮਿਹਨਤ ਨਾਲ ਪਟਿਆਲਾ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਜੈ ਇੰਦਰ ਕੌਰ ਨੇ ਕਿਹਾ, “ਪੰਜਾਬ ਵਿੱਚ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ ਅਤੇ ਆਮ ਨਾਗਰਿਕ ਖੌਫ਼ ਦੇ ਸਾਏ ਹੇਠ ਜੀ ਰਿਹਾ ਹੈ। ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀ ਹੈ। ਹੁਣ ਪੰਜਾਬ ਨੂੰ ਸਿਰਫ਼ ਕੇਂਦਰ ਦੀ ਮਜ਼ਬੂਤ ਸਰਕਾਰ ਹੀ ਬਚਾ ਸਕਦੀ ਹੈ।”

ਪਟਿਆਲਾ ਸ਼ਹਿਰ ਦੀ ਹਾਲਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਗੰਦਗੀ ਦੇ ਢੇਰ ਵਿੱਚ ਤਬਦੀਲ ਹੋ ਚੁੱਕਾ ਹੈ। ਉਨ੍ਹਾਂ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ “ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਪਰ 4 ਸਾਲ ਬੀਤ ਜਾਣ ਦੇ ਬਾਵਜੂਦ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਅੱਜ ਪੂਰੇ ਪੰਜਾਬ ਦੇ ਕਰਮਚਾਰੀ ਸੜਕਾਂ ‘ਤੇ ਹਨ, ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।”

ਅੰਤ ਵਿੱਚ ਜੈ ਇੰਦਰ ਕੌਰ ਨੇ ਦਾਅਵਾ ਕੀਤਾ ਕਿ ਹੁਣ ਪੰਜਾਬ ਦਾ ਰੁਖ ਬਦਲ ਚੁੱਕਾ ਹੈ। ਪੰਜਾਬੀ ਜਾਣ ਚੁੱਕੇ ਹਨ ਕਿ ਸੂਬੇ ਦਾ ਸਰਵਪੱਖੀ ਵਿਕਾਸ ਕੇਵਲ ‘ਡਬਲ ਇੰਜਣ’ ਦੀ ਸਰਕਾਰ ਨਾਲ ਹੀ ਸੰਭਵ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਰੀ ਬਹੁਮਤ ਨਾਲ ‘ਕਮਲ ਦਾ ਫੁੱਲ’ ਖਿੜੇਗਾ।

ਇਸ ਦੌਰਾਨ ਜੈ ਇੰਦਰ ਕੌਰ ਨਾਲ ਭਾਜਪਾ ਪਟਿਆਲਾ ਪ੍ਰਧਾਨ ਵਿਜੈ ਕੁਮਾਰ ਕੂਕਾ, ਭਾਜਪਾ ਸੂਬਾ ਐਸ.ਸੀ. ਮੋਰਚਾ ਪ੍ਰਧਾਨ ਹੈਪੀ ਲੋਹਟ,ਜਨਰਲ ਸਕੱਤਰ ਹੈਪੀ ਸ਼ਰਮਾ,ਐਸ.ਸੀ. ਮੋਰਚਾ ਪ੍ਰਧਾਨ ਪਵਨ ਭੁਮਕ, ਮੰਡਲ ਪ੍ਰਧਾਨ ਰਮੇਸ਼ ਖੱਤਰੀ,ਹਰਦੇਵ ਬੱਲੀ,ਵਿਨੇ ਪਰੋਚਾ ਪ੍ਰਧਾਨ ਵਾਲਮੀਕੀ ਧਰਮ ਸਭਾ ਲਾਹੌਰੀ ਗੇਟ,ਕਮਲ ਸਹੋਤਾ,ਘੁਣੀਆ ਰਾਮ,ਪੰਕਜ ਅਦੀਵਾਲ, ਈਛ ਭੁਮਕ਼, ਚੰਦੂ ਕਲਿਆਣ,ਜਤਿਨ ਪ੍ਰੋਚਾ, ਸ਼ਿਵ ਸਿਰਸਵਲ,ਪ੍ਰਿੰਸ,ਸੰਗੀਤ ਚੌਹਾਨ, ਗੋਰਾ ਬਾਰਾਦਰੀ, ਲਾਲੀ ਅਤੇ ਅਕਾਸ਼ ਆਦਿ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

by Jaspreet Kaur
May 12, 2026
0

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result - ਵਿਦਿਆਰਥੀ ਇੰਝ ਚੈੱਕ ਕਰਨ ਨਤੀਜੇ - ਰੇਵਾੜੀ ਦੀ ਦੀਪਿਕਾ ਨੇ ਕੀਤਾ...

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
May 12, 2026
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

by Jaspreet Kaur
May 12, 2026
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ - ਕੱਲ੍ਹ ਪਹੁੰਚ ਜਾਣਗੇ ਆਪਣੀ...

CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

by Jaspreet Kaur
May 12, 2026
0

CBI RAID 'ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਸੈਂਟਰਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

by Jaspreet Kaur
May 12, 2026
0

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result - ਵਿਦਿਆਰਥੀ ਇੰਝ ਚੈੱਕ ਕਰਨ ਨਤੀਜੇ - ਰੇਵਾੜੀ ਦੀ ਦੀਪਿਕਾ ਨੇ ਕੀਤਾ...

Most Popular

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

by Jaspreet Kaur
2 days ago
0

Punjab : ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 