• Latest
  • Trending
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

2 hours ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

21 minutes ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

1 hour ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

2 hours ago
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

4 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

5 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

6 hours ago
Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

Hindi News
English News
Tuesday, May 12, 2026
No Result
View All Result
38 °c
Chandigarh
31 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

May 12, 2026
in ਖਬਰਾਂ, ਪੰਜਾਬ
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

– ਕੱਲ੍ਹ ਪਹੁੰਚ ਜਾਣਗੇ ਆਪਣੀ ਰਿਹਾਇਸ਼ ‘ਤੇ!

ਚੰਡੀਗੜ੍ਹ, 12 ਮਈ 2026(ਵਿਸ਼ਵ ਵਾਰਤਾ):ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।

ਨੇੜਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ ਹਨ। ਉਨ੍ਹਾਂ ਨੂੰ ਰੁਟੀਨ ਜਾਂਚ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਭਲਕੇ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਤੋਂ ਪਹਿਲਾਂ 9 ਫਰਵਰੀ 2026 ਨੂੰ ਫੋਰਟਿਸ ਹਸਪਤਾਲ ਮੋਹਾਲੀ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ 10 ਫਰਵਰੀ ਨੂੰ ਗੋਡੇ ਬਦਲਣ ਦੀ ਸਰਜਰੀ ਹੋਈ ਸੀ ਸਰਜਰੀ ਤੋਂ ਬਾਅਦ ਅਹਿਤਿਆਤ ਵਜੋਂ ਅਤੇ ਡਾਕਟਰੀ ਨਿਗਰਾਨੀ ਲਈ ਉਨ੍ਹਾਂ ਨੂੰ ਆਈ. ਸੀ. ਯੂ. ‘ਚ ਰੱਖਿਆ ਗਿਆ ਸੀ। ਇਸ ਦੌਰਾਨ ਕਈ ਸਿਆਸੀ ਆਗੂ ਉਨ੍ਹਾਂ ਦਾ ਹਾਲ ਜਾਨਣ ਲਈ ਫੋਰਟਿਸ ਹਸਪਤਾਲ ਪੁੱਜੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

by Jaspreet Kaur
May 12, 2026
0

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result - ਵਿਦਿਆਰਥੀ ਇੰਝ ਚੈੱਕ ਕਰਨ ਨਤੀਜੇ - ਰੇਵਾੜੀ ਦੀ ਦੀਪਿਕਾ ਨੇ ਕੀਤਾ...

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
May 12, 2026
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

by Jaspreet Kaur
May 12, 2026
0

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ 2027 'ਚ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

Most Popular

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ

by Jaspreet Kaur
3 weeks ago
0

Delhi ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਆਬਕਾਰੀ ਨੀਤੀ ਮਾਮਲੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 