Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ
NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ
CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ
ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ
ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼
‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























