• Latest
  • Trending
Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

2 hours ago
National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

9 minutes ago
National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

47 minutes ago
Punjab Govt ਦੀ ‘ਆਨਲਾਈਨ ਮਿਲਣੀ’: ਅੱਜ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ

1 hour ago
Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

PSEB ਵੱਲੋਂ ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ

National: ਪ੍ਰਧਾਨ ਮੰਤਰੀ ਮੋਦੀ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

IPL 2026: ਗੁਜਰਾਤ ਦੀ ਲਗਾਤਾਰ ਪੰਜਵੀਂ ਜਿੱਤ, ਹੈਦਰਾਬਾਦ ਨੂੰ 82 ਦੌੜਾਂ ਨਾਲ ਹਰਾਇਆ

Hukamnama Sri Darbar Sahib Today – 13 May 2026 | Ang 702 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Hindi News
English News
Wednesday, May 13, 2026
No Result
View All Result
35 °c
Chandigarh
35 ° Thu
37 ° Fri
35 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

May 13, 2026
in ਖਬਰਾਂ, ਪੰਜਾਬ
Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

Punjab

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

ਚੰਡੀਗੜ੍ਹ, 13 ਮਈ 2026: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ ਅੱਜ 13 ਮਈ (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਮਈ (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ।

ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ ’ਤੇ ਅਪਲੋਡ ਕੀਤੇ ਜਾਣਗੇ।

ਚੋਣਾਂ 26 ਮਈ (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29 ਮਈ (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਹਨਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

by Ranjit Singh
May 13, 2026
0

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ 'ਤੇ 'Import' ਡਿਊਟੀ ਵਧਾਈ ਨਵੀਂ ਦਿੱਲੀ, 13 ਮਈ 2026 – ਕੇਂਦਰ ਸਰਕਾਰ ਨੇ...

National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

by Ranjit Singh
May 13, 2026
0

National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ - ਮੁੱਖ ਮੰਤਰੀ ਅਤੇ...

Punjab Govt ਦੀ ‘ਆਨਲਾਈਨ ਮਿਲਣੀ’: ਅੱਜ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ

Punjab Govt ਦੀ ‘ਆਨਲਾਈਨ ਮਿਲਣੀ’: ਅੱਜ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ

by Ranjit Singh
May 13, 2026
0

Punjab Govt ਦੀ 'ਆਨਲਾਈਨ ਮਿਲਣੀ': ਅੱਜ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ - NRI ਪੰਜਾਬੀਆਂ...

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

by Ranjit Singh
May 13, 2026
0

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ - ਮੌਤ ਦਾ ਕਾਰਨ ਅਜੇ ਨਹੀਂ ਲੱਗਿਆ ਪਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

by Ranjit Singh
May 13, 2026
0

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ 'ਤੇ 'Import' ਡਿਊਟੀ ਵਧਾਈ ਨਵੀਂ ਦਿੱਲੀ, 13 ਮਈ 2026 – ਕੇਂਦਰ ਸਰਕਾਰ ਨੇ...

Most Popular

Fazilka : ਜੁਗਾੜੂ ਰੇਹੜੇ ਨੇ ਸਕੂਟੀ ਸਵਾਰ ਨਾਬਾਲਗ ਕੁੜੀਆਂ ਨੂੰ ਮਾਰੀ ਟੱਕਰ, 13 ਸਾਲਾ ਕੁੜੀ ਦੀ ਮੌਤ

by Jaspreet Kaur
1 week ago
0

Fazilka : ਜੁਗਾੜੂ ਰੇਹੜੇ ਨੇ ਸਕੂਟੀ ਸਵਾਰ ਨਾਬਾਲਗ ਕੁੜੀਆਂ ਨੂੰ ਮਾਰੀ ਟੱਕਰ, 13 ਸਾਲਾ ਕੁੜੀ ਦੀ ਮੌਤ ਫਾਜ਼ਿਲਕਾ, 5 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 