• Latest
  • Trending
Punjab Govt ਦੀ ‘ਆਨਲਾਈਨ ਮਿਲਣੀ’: ਅੱਜ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ

Punjab Govt ਦੀ ‘ਆਨਲਾਈਨ ਮਿਲਣੀ’: ਅੱਜ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ

2 hours ago
Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ

6 minutes ago
National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

39 minutes ago
National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

1 hour ago
Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ

PSEB ਵੱਲੋਂ ਅੱਜ ਐਲਾਨੇ ਜਾਣਗੇ 12ਵੀਂ ਜਮਾਤ ਦੇ ਨਤੀਜੇ

2 hours ago
Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

Punjab ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ

3 hours ago
National: ਪ੍ਰਧਾਨ ਮੰਤਰੀ ਮੋਦੀ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

National: ਪ੍ਰਧਾਨ ਮੰਤਰੀ ਮੋਦੀ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

3 hours ago
IPL 2026: ਗੁਜਰਾਤ ਦੀ ਲਗਾਤਾਰ ਪੰਜਵੀਂ ਜਿੱਤ, ਹੈਦਰਾਬਾਦ ਨੂੰ 82 ਦੌੜਾਂ ਨਾਲ ਹਰਾਇਆ

IPL 2026: ਗੁਜਰਾਤ ਦੀ ਲਗਾਤਾਰ ਪੰਜਵੀਂ ਜਿੱਤ, ਹੈਦਰਾਬਾਦ ਨੂੰ 82 ਦੌੜਾਂ ਨਾਲ ਹਰਾਇਆ

3 hours ago
Hukamnama Sri Darbar Sahib Today – 13 May 2026 | Ang 702 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 May 2026 | Ang 702 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

13 hours ago
Hindi News
English News
Wednesday, May 13, 2026
No Result
View All Result
36 °c
Chandigarh
35 ° Thu
37 ° Fri
35 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Govt ਦੀ ‘ਆਨਲਾਈਨ ਮਿਲਣੀ’: ਅੱਜ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ

May 13, 2026
in ਖਬਰਾਂ, ਪੰਜਾਬ
Punjab Govt ਦੀ ‘ਆਨਲਾਈਨ ਮਿਲਣੀ’: ਅੱਜ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ

Punjab Govt ਦੀ ‘ਆਨਲਾਈਨ ਮਿਲਣੀ’: ਅੱਜ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨਾਲ ਰੂਬਰੂ ਹੋਣਗੇ ਮੰਤਰੀ ਡਾ. ਰਵਜੋਤ ਸਿੰਘ

– NRI ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੋਵੇਗਾ ਨਿਪਟਾਰਾ

ਚੰਡੀਗੜ੍ਹ, 13 ਮਈ 2026: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਦਿਨ ਅਤੇ ਸਮੇਂ ਅਨੁਸਾਰ “ਆਨਲਾਈਨ ਮਿਲਣੀ” ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜੁਆਇਨ ਕਰਨ ਲਈ ਆਈ.ਡੀ. 8833894922 ਅਤੇ ਪਾਸਵਰਡ 742627 ਹੋਵੇਗਾ।

ਐਨ.ਆਰ.ਆਈ. ਮੰਤਰੀ ਨੇ ਵਿਦੇਸ਼ਾਂ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਇਸ “ਆਨਲਾਈਨ ਮਿਲਣੀ” ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJAB GOVTpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
May 13, 2026
0

Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ - ਰਾਹਤ ਤੋਂ ਬਾਅਦ ਸੂਬੇ 'ਚ ਫਿਰ ਵਧਣ ਲੱਗਿਆ ਤਾਪਮਾਨ ਚੰਡੀਗੜ੍ਹ,...

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ ‘ਤੇ ‘Import’ ਡਿਊਟੀ ਵਧਾਈ

by Ranjit Singh
May 13, 2026
0

National: ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ 'ਤੇ 'Import' ਡਿਊਟੀ ਵਧਾਈ ਨਵੀਂ ਦਿੱਲੀ, 13 ਮਈ 2026 – ਕੇਂਦਰ ਸਰਕਾਰ ਨੇ...

National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ

by Ranjit Singh
May 13, 2026
0

National: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਤੋਂ ਬਾਅਦ ਯੂਪੀ ਦੇ CM ਯੋਗੀ ਨੇ ਲਿਆ ਵੱਡਾ ਫੈਸਲਾ - ਮੁੱਖ ਮੰਤਰੀ ਅਤੇ...

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ

by Ranjit Singh
May 13, 2026
0

Big News: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਭਰਾ ਦਾ ਦੇਹਾਂਤ - ਮੌਤ ਦਾ ਕਾਰਨ ਅਜੇ ਨਹੀਂ ਲੱਗਿਆ ਪਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
May 13, 2026
0

Punjab Weather: ਤਿੰਨ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ - ਰਾਹਤ ਤੋਂ ਬਾਅਦ ਸੂਬੇ 'ਚ ਫਿਰ ਵਧਣ ਲੱਗਿਆ ਤਾਪਮਾਨ ਚੰਡੀਗੜ੍ਹ,...

Most Popular

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ

by Ranjit Singh
4 weeks ago
0

Punjab: MP ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਾਪਸੀ ਨਹੀਂ, NSA ਹਟਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਚੱਲੇਗਾ ਟ੍ਰਾਇਲ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 