• Latest
  • Trending
ਨਾਮਜਦਗੀਆਂ ਦੇ 5ਵੇਂ ਦਿਨ 91 ਨਾਮਜਦਗੀਆਂ ਦਾਖਲ

ਨਾਮਜਦਗੀਆਂ ਦੇ 5ਵੇਂ ਦਿਨ 91 ਨਾਮਜਦਗੀਆਂ ਦਾਖਲ

7 years ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

46 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

50 minutes ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

55 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

2 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

2 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

4 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

4 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

5 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

6 hours ago
Hindi News
English News
Thursday, July 2, 2026
No Result
View All Result
32 °c
Chandigarh
35 ° Fri
35 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਮਜਦਗੀਆਂ ਦੇ 5ਵੇਂ ਦਿਨ 91 ਨਾਮਜਦਗੀਆਂ ਦਾਖਲ

April 26, 2019
in ਚੰਡੀਗੜ੍ਹ
ਨਾਮਜਦਗੀਆਂ ਦੇ 5ਵੇਂ ਦਿਨ 91 ਨਾਮਜਦਗੀਆਂ ਦਾਖਲ

ਨਾਮਜਦਗੀਆਂ ਦੇ 5ਵੇਂ ਦਿਨ 91 ਨਾਮਜਦਗੀਆਂ ਦਾਖਲ
ਚੰਡੀਗੜ, 26 ਅਪ੍ਰੈਲ : ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ 5ਵੇਂ ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 91 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਹੁਣ ਤੱਕ ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ ਨਾਮਜ਼ਦਗੀ ਦੇ 4 ਦਿਨਾਂ ਵਿੱਚ 107 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਅੱਜ ਦੀਆਂ 91 ਨਾਮਜ਼ਦਗੀਆਂ ਨੂੰ ਮਿਲਾ ਕੇ ਕੁਲ ਨਾਮਜ਼ਦਗੀਆਂ 198 ਹੋ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਰੈਵੁਲੇਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ ਦੇ ਲਾਲ ਚੰਦ, ਡੈਮੋਕਰੇਟਿਕ ਪਾਰਟੀ ਆਫ਼ ਇੰਡੀਆ ਦੇ ਮੰਗਲ ਸਿੰਘ, ਆਮ ਆਦਮੀ ਪਾਰਟੀ ਦੀ ਮਮਤਾ ਅਤੇ ਕਾਂਗਰਸ ਪਾਰਟੀ ਦੇ ਸੁਨੀਲ ਕੁਮਾਰ ਜਾਖੜ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਹਰਦੀਪ ਸਿੰਘ ਪੁਰੀ, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਅਤੇ ਅਨਿਲ ਕੁਮਾਰ, ਆਜ਼ਾਦ ਉਮੀਦਵਾਰ ਚੈਨ ਸਿੰਘ, ਸ਼ਿਵ ਸੈਨਾ ਦੇ ਗਗਨਦੀਪ ਕੁਮਾਰ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਕੰਵਲਜੀਤ ਸਿੰਘ, ਆਜ਼ਾਦ ਉਮੀਦਵਾਰ ਬਾਲ ਕ੍ਰਿਸ਼ਨ, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਲਖਵਿੰਦਰ ਸਿੰਘ ਅਤੇ ਬਹੁਜਨ ਸ਼ਕਤੀ ਪਾਰਟੀ ਦੇ ਕੇਵਲ ਕ੍ਰਿਸ਼ਨ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਸ਼੍ਰੋਮਣੀ ਅਕਾਲੀ ਦਲ ਦੀ ਜਾਗੀਰ ਕੌਰ ਅਤੇ ਰਜਨੀਤ ਕੌਰ, ਆਮ ਆਦਮੀ ਪਾਰਟੀ ਦੇ ਮਨਜਿੰਦਰ ਸਿੰਘ ਅਤੇ ਗੁਰਦੇਵ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ, ਆਜ਼ਾਦ ਉਮੀਦਵਾਰ ਸੁਰਜੀਤ ਸਿੰਘ ਅਤੇ ਨੈਸ਼ਨਲ ਜਸਟਿਸ ਪਾਰਟੀ ਦੇ ਖਜਾਨ ਸਿੰਘ ਵੱਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਬਹੁਜਨ ਮੁਕਤੀ ਪਾਰਟੀ ਦੇ ਰਮੇਸ਼ ਲਾਲ, ਸ਼ਿਵ ਸੈਨਾ ਦੇ ਸੁਭਾਸ਼ ਗੋਰੀਆ, ਨੈਸ਼ਨਲ ਜਸਟਿਸ ਪਾਰਟੀ ਦੇ ਬਲਜਿੰਦਰ ਸੋਢੀ, ਬਹੁਜਨ ਸਮਾਜ ਪਾਰਟੀ ਦੇ ਬਲਵਿੰਦਰ ਕੁਮਾਰ ਅਤੇ ਮਨਜੀਤ ਕੁਮਾਰੀ, ਆਜ਼ਾਦ ਉਮੀਦਵਾਰ ਸਵਾਮੀ ਨਿਤਯਾ ਆਨੰਦ, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ, ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਪ੍ਰਕਾਸ਼ ਚੰਦ ਜੱਸਲ ਅਤੇ ਆਜ਼ਾਦ ਉਮੀਦਵਾਰ ਓਪਕਾਰ ਸਿੰਘ ਵੱਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਆਜ਼ਾਦ ਉਮੀਦਵਾਰ ਜੈ ਗੋਪਾਲ ਧੀਮਾਨ, ਆਜ਼ਾਦ ਉਮੀਦਵਾਰ ਤਿਲਕ ਰਾਜ, ਸਮਾਜ ਭਲਾਈ ਮੋਰਚਾ ਦੇ ਪਰਮਜੀਤ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਸੋਮ ਪ੍ਰਕਾਸ਼ ਅਤੇ ਸਾਹਿਲ ਕੁਮਾਰ ਵੱਲੋਂ, ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਬਲਵਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਬੀਰ ਦਵਿੰਦਰ ਸਿੰਘ ਅਤੇ ਸਾਹਿਬ ਸਿੰਘ, ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਰਾਣੋ, ਭਾਰਤੀਯਾ ਲੋਕ ਸੇਵਾ ਦਲ ਦੇ ਜੋਧ ਸਿੰਘ ਅਤੇ ਅਵਤਾਰ ਸਿੰਘ, ਹਿੰਦੁਸਤਾਨ ਸ਼ਕਤੀ ਸੈਨਾ ਦੇ ਅਸ਼ਵਨੀ ਕੁਮਾਰ, ਹਿੰਦ ਕਾਂਗਰਸ ਪਾਰਟੀ ਦੇ ਕਵਲਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਕ੍ਰਿਪਾਲ ਕੌਰ ਵੱਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਦਵਿੰਦਰ ਭਗਰਿਆ, ਪੀਪਲਜ਼ ਪਾਰਟੀ ਆਫ਼ ਇੰਡੀਆ ਦੇ ਬ੍ਰਿਜੇਸ਼ ਕੁਮਾਰ, ਲੋਕ ਇੰਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਅਤੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ ਇੰਦਰ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਪ੍ਰਦੀਪ ਸਿੰਘ, ਆਮ ਆਦਮੀ ਪਾਰਟੀ ਦੇ ਤੇਜਪਾਲ ਸਿੰਘ ਅਤੇ ਅਮਨਜੋਤ ਕੌਰ, ਹਿੰਦੂ ਸਮਾਜ ਪਾਰਟੀ ਦੇ ਰਜਿੰਦਰ ਕੁਮਾਰ ਅਤੇ ਅੰਬੇਦਕਰ ਨੈਸ਼ਨਲ ਕਾਂਗਰਸ ਦੇ ਬਿੰਟੂ ਕੁਮਾਰ ਟਾਂਕ ਵੱਲੋਂ, ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ) ਲਈ ਸਰਵਜਨ ਸੇਵਾ ਪਾਰਟੀ ਦੇ ਗੁਰਜੀਤ ਸਿੰਘ, ਭਾਰਤ ਪ੍ਰਭਾਤ ਪਾਰਟੀ ਦੇ ਵਿਨੋਦ ਕੁਮਾਰ ਅਤੇ ਰਾਸ਼ਟਰੀ ਲੋਕ ਸਵਰਾਜ ਪਾਰਟੀ ਦੇ ਅਸ਼ੋਕ ਕੁਮਾਰ ਵੱਲੋਂ, ਲੋਕ ਸਭਾ ਹਲਕਾ 09-ਫਰੀਦਕੋਟ ਲਈ ਰਾਸ਼ਟਰੀਆ ਜਨਸ਼ਕਤੀ ਪਾਰਟੀ (ਸੈਕੁਲਰ) ਦੀ ਰਜਿੰਦਰ ਕੌਰ ਸਫਰੀ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੈਟਿਕ) ਦੀ ਅਮਨਦੀਪ ਕੌਰ, ਇੰਡੀਅਨ ਨੈਸ਼ਨਲ ਕਾਂਗਰਸ ਦੀ ਜਾਵੇਦ ਅਖ਼ਤਰ, ਆਪਣਾ ਸਮਾਜ ਪਾਰਟੀ ਦੇ ਡਾ. ਸਵਰਨ ਸਿੰਘ ਅਤੇ ਸਮੀਕਸ਼ਾ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਅਤੇ ਗੁਰਿੰਦਰ ਪਾਲ ਸਿੰਘ ਰਣੀਕੇ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੁਖਦੇਵ ਸਿੰਘ ਵੱਲੋਂ, ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਜਨਮੇਜਾ ਸਿੰਘ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਹੰਸ ਰਾਜ ਗੋਲਡਨ, ਆਜ਼ਾਦ ਉਮੀਦਵਾਰ ਕੁਲਦੀਪ ਸਿੰਘ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਹਰਮੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਵੱਲੋਂ, ਲੋਕ ਸਭਾ ਹਲਕਾ 11-ਬਠਿੰਡਾ ਲਈ ਆਮ ਆਦਮੀ ਪਾਰਟੀ ਦੀ ਬਲਜਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ, ਆਜ਼ਾਦ ਉਮੀਦਵਾਰ ਕਰਤਾਰ ਸਿੰਘ ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਆਜ਼ਾਦ ਉਮੀਦਵਾਰ ਦੇਸਰਾਜ ਸਿੰਘ ਉਰਫ਼ ਦੇਸਾ ਸਿੰਘ, ਆਮ ਆਦਮੀ ਪਾਰਟੀ ਦੇ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਸਿਮਰਨਜੀਤ ਸਿੰਘ ਮਾਨ, ਜਨਰਲ ਸਮਾਜ ਪਾਰਟੀ ਦੇ ਜਗਮੋਹਨ ਕ੍ਰਿਸ਼ਨ, ਆਜ਼ਾਦ ਉਮੀਦਵਾਰ ਤੁਲਸੀ ਸਿੰਘ, ਰਾਸ਼ਟਰੀਆ ਸਹਾਰਾ ਪਾਰਟੀ ਦੀ ਨਜੀਰਾ, ਆਜ਼ਾਦ ਉਮੀਦਵਾਰ ਰਤਨ ਲਾਲ ਅਤੇ ਇੰਡੀਅਨ ਡੈਮੋਕਰੇਟਿਕ ਰਿਪਬਲਿਕਨ ਫਰੰਟ ਦੇ ਬਲਵਿੰਦਰ ਸਿੰਘ ਵੱਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਕਾਂਗਰਸ ਪਾਰਟੀ ਦੀ ਪਰਨੀਤ ਕੌਰ ਅਤੇ ਹਿੰਮਤ ਸਿੰਘ ਕਾਹਲੋਂ, ਅੰਬੇਦਕਰਾਈਟ ਪਾਰਟੀ ਆਫ਼ ਇੰਡੀਆ ਦੇ ਹਰਪਾਲ ਸਿੰਘ, ਆਜ਼ਾਦ ਉਮੀਦਵਾਰ ਪ੍ਰਵੀਨ ਕੁਮਾਰ, ਆਜ਼ਾਦ ਉਮੀਦਵਾਰ ਸ਼ੰਕਰ ਲਾਲ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ, ਆਜ਼ਾਦ ਉਮੀਦਵਾਰ ਮੰਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਅਮਨਪ੍ਰੀਤ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Most Popular

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

by Ranjit Singh
1 week ago
0

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ - ਨੂਹ ਵਿੱਚ ਤਾਇਨਾਤ ਸਹਾਇਕ ਜ਼ਿਲ੍ਹਾ ਖੇਡ ਅਧਿਕਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 