Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Punjab – ਚੰਡੀਗੜ੍ਹ ‘ਚ 15 ਜੂਨ ਤੋਂ ਸ਼ੁਰੂ ਹੋਵੇਗੀ SIR
ਹੋਰਮੁਜ਼ ਜਲਡਮਰੂ ਵਿੱਚ ਇੱਕ ਹੋਰ ਗੁਜਰਾਤੀ ਜਹਾਜ਼ ਡੁੱਬਿਆ
Haryana : 10ਵੀਂ ਜਮਾਤ ਦਾ ਨਤੀਜਾ ਜਾਰੀ; ਭਿਵਾਨੀ ਦੀ ਦੀਪਿਕਾ ਨੇ ਚਮਕਾਇਆ ਨਾਮ
‘ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਕੀਤੀ ਵਾਪਸ
Womens Cricket T-20 World Cup ਲਈ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ
ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ
ਵੀ.ਡੀ. ਸਤੀਸਨ ਹੋਣਗੇ ਕੇਰਲਮ ਦੇ ਮੁੱਖ ਮੰਤਰੀ
ਏਅਰ ਇੰਡੀਆ ਨੇ 6 ਅੰਤਰਰਾਸ਼ਟਰੀ ਰੂਟਾਂ ‘ਤੇ ਉਡਾਣਾਂ ਰੱਦ ਕੀਤੀਆਂ: 23 ਰੂਟਾਂ ‘ਤੇ ਉਡਾਣਾਂ ਘਟਾਈਆਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























