• Latest
  • Trending
IPL 2026: ਅੱਜ ਚੇਨਈ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਚੇਨਈ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

3 weeks ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

17 minutes ago
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

34 minutes ago
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

60 minutes ago
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

1 hour ago
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

2 hours ago
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

3 hours ago
ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

3 hours ago
National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

4 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: ਅੱਜ ਚੇਨਈ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

May 15, 2026
in ਖਬਰਾਂ, ਖੇਡਾਂ
IPL 2026: ਅੱਜ ਚੇਨਈ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਚੇਨਈ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

ਚੰਡੀਗੜ੍ਹ, 15 ਮਈ 2026: ਆਈਪੀਐਲ 2026 ਦਾ 59ਵਾਂ ਮੈਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਲਖਨਊ ਸੁਪਰ ਜਾਇੰਟਸ (ਐਲਐਸਜੀ) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਚੇਨਈ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੈ। ਟੀਮ ਆਪਣੇ ਪਿਛਲੇ ਤਿੰਨ ਮੈਚ ਜਿੱਤਣ ਤੋਂ ਬਾਅਦ ਅੰਕ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਹੈ। ਰਿਸ਼ਭ ਪੰਤ ਦੀ ਕਪਤਾਨੀ ਵਾਲੀ ਲਖਨਊ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ।

ਦੋਵੇਂ ਟੀਮਾਂ ਹੁਣ ਤੱਕ 7 ਮੈਚ ਖੇਡ ਚੁੱਕੀਆਂ ਹਨ। ਐਲਐਸਜੀ ਅਤੇ ਸੀਐਸਕੇ ਨੇ 3-3 ਮੈਚ ਜਿੱਤੇ ਹਨ, ਜਦੋਂ ਕਿ ਇੱਕ ਮੈਚ ਡਰਾਅ ਵਿੱਚ ਖਤਮ ਹੋਇਆ ਸੀ। ਪਿਛਲੇ ਸੀਜ਼ਨ ਵਿੱਚ, ਉਨ੍ਹਾਂ ਨੇ ਇੱਕ ਮੈਚ ਖੇਡਿਆ ਸੀ, ਜਿਸ ਵਿੱਚ ਸੀਐਸਕੇ ਨੇ ਜਿੱਤ ਪ੍ਰਾਪਤ ਕੀਤੀ ਸੀ। ਇਸ ਸੀਜਨ ‘ਚ ਇਹ ਦੂਜੀ ਵਾਰ ਹੋਵੇਗਾ ਜਦੋਂ ਦੋਵੇਂ ਟੀਮਾਂ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਸੀਐਸਕੇ ਨੇ ਚੇਪੌਕ ਵਿੱਚ ਖੇਡਿਆ ਗਿਆ ਆਖਰੀ ਮੈਚ ਵੀ ਜਿੱਤਿਆ ਸੀ।

ਦੋਵਾਂ ਟੀਮਾਂ ਲਈ ਸੰਭਾਵਿਤ ਪਲੇਇੰਗ: ਚੇਨਈ ਸੁਪਰ ਕਿੰਗਜ਼: ਰੁਤੁਰਾਜ ਗਾਇਕਵਾੜ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਉਰਵਿਲ ਪਟੇਲ, ਕਾਰਤਿਕ ਸ਼ਰਮਾ, ਡੇਵਾਲਡ ਬ੍ਰੇਵਿਸ, ਸ਼ਿਵਮ ਦੂਬੇ, ਅਕੇਲ ਹੁਸੈਨ, ਨੂਰ ਅਹਿਮਦ, ਅੰਸ਼ੁਲ ਕੰਬੋਜ, ਮੁਕੇਸ਼ ਚੌਧਰੀ, ਸਰਫਰਾਜ਼ ਖਾਨ।

ਲਖਨਊ ਸੁਪਰ ਜਾਇੰਟਸ: ਮਿਸ਼ੇਲ ਮਾਰਸ਼, ਜੋਸ਼ ਇੰਗਲਿਸ, ਨਿਕੋਲਸ ਪੂਰਨ, ਰਿਸ਼ਭ ਪੰਤ (ਕਪਤਾਨ ਅਤੇ ਵਿਕਟਕੀਪਰ), ਏਡਨ ਮਾਰਕਰਮ, ਅਕਸ਼ਤ ਰਘੂਵੰਸ਼ੀ, ਹਿੰਮਤ ਸਿੰਘ, ਸ਼ਾਹਬਾਜ਼ ਅਹਿਮਦ, ਮੁਹੰਮਦ ਸ਼ਮੀ, ਪ੍ਰਿੰਸ ਯਾਦਵ, ਅਤੇ ਦਿਗਵੇਸ਼ ਰਾਠੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2026Latest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

by Jaspreet Kaur
June 4, 2026
0

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) :...

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

by Jaspreet Kaur
June 4, 2026
0

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ ਅੰਮ੍ਰਿਤਸਰ : 4 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ...

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by Ankit
June 4, 2026
0

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ...

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

by Jaspreet Kaur
June 4, 2026
0

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ 'ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ! ਲੁਧਿਆਣਾ 4 ਜੂਨ (ਵਿਸ਼ਵ ਵਾਰਤਾ): ਸ਼ਹਿਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

by Jaspreet Kaur
June 4, 2026
0

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) :...

Most Popular

Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ !

Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ !

by Ranjit Singh
2 weeks ago
0

Entertainment: ਅਮਿਤਾਭ ਬੱਚਨ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ ! ਮੁੰਬਈ, 20 ਮਈ – ਬਾਲੀਵੁੱਡ ਦੇ ਦਿੱਗਜ ਅਦਾਕਾਰ ਬਿਗ ਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 