• Latest
  • Trending
Big News: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਹੋਏ ਫ਼ਰਾਰ

Big News: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਹੋਏ ਫ਼ਰਾਰ

2 hours ago
MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

9 minutes ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

10 minutes ago
Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

41 minutes ago
Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

1 hour ago
Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

2 hours ago
Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹੋਏ ਰਵਾਨਾ

Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹੋਏ ਰਵਾਨਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: NEET ਪ੍ਰੀਖਿਆ ਲਈ ਨਵੀਂ ਤਾਰੀਖ ਦਾ ਐਲਾਨ

Breaking: NEET ਪ੍ਰੀਖਿਆ ਲਈ ਨਵੀਂ ਤਾਰੀਖ ਦਾ ਐਲਾਨ

3 hours ago
Breaking: ਕੇਂਦਰ ਵੱਲੋਂ ਦੋ IPS ਅਫਸਰਾਂ ਦੀਆਂ ਬਦਲੀਆਂ

Breaking: ਕੇਂਦਰ ਵੱਲੋਂ ਦੋ IPS ਅਫਸਰਾਂ ਦੀਆਂ ਬਦਲੀਆਂ

3 hours ago
Entertainment: ਪੰਜਾਬੀ ਗਾਇਕ ਕੰਵਰ ਗਰੇਵਾਲ ਪ੍ਰੇਮਾਨੰਦ ਮਹਾਰਾਜ ਨੂੰ ਮਿਲੇ

Entertainment: ਪੰਜਾਬੀ ਗਾਇਕ ਕੰਵਰ ਗਰੇਵਾਲ ਪ੍ਰੇਮਾਨੰਦ ਮਹਾਰਾਜ ਨੂੰ ਮਿਲੇ

4 hours ago
National: ਚੋਣ ਕਮਿਸ਼ਨਰਾਂ ਦੀ ਨਿਯੁਕਤੀ: ਜਦੋਂ ਸਰਕਾਰ ਨੇ ਫੈਸਲਾ ਲੈਣਾ ਹੈ, ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਕਮੇਟੀ ‘ਚ ਸ਼ਾਮਲ ਕਰਨ ਦਾ ਦਿਖਾਵਾ ਕਿਉਂ ? – ਸੁਪਰੀਮ ਕੋਰਟ

National: ਚੋਣ ਕਮਿਸ਼ਨਰਾਂ ਦੀ ਨਿਯੁਕਤੀ: ਜਦੋਂ ਸਰਕਾਰ ਨੇ ਫੈਸਲਾ ਲੈਣਾ ਹੈ, ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਕਮੇਟੀ ‘ਚ ਸ਼ਾਮਲ ਕਰਨ ਦਾ ਦਿਖਾਵਾ ਕਿਉਂ ? – ਸੁਪਰੀਮ ਕੋਰਟ

5 hours ago
Hindi News
English News
Friday, May 15, 2026
No Result
View All Result
42 °c
Chandigarh
36 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਹੋਏ ਫ਼ਰਾਰ

May 15, 2026
in ਖਬਰਾਂ, ਪੰਜਾਬ
Big News: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਹੋਏ ਫ਼ਰਾਰ

Big News

Big News: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਹੋਏ ਫ਼ਰਾਰ

ਪਟਿਆਲ, 15 ਮਈ 2026 – ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀਆਂ ਦੇ ਫ਼ਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਫਰਾਰ ਹੋਏ ਤਿੰਨੇ ਕੈਦੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਜੇਲ੍ਹ ਅੰਦਰ ਬੰਦ ਸਨ। ਇਹਨਾਂ ਤਿੰਨਾਂ ਕੈਦੀਆਂ ਦਾ ਸੰਬੰਧ ਅੰਮ੍ਰਿਤਸਰ ਨਾਲ ਦੱਸਿਆ ਜਾ ਰਿਹਾ ਹੈ।

ਇਨ੍ਹਾਂ ਕੈਦੀਆਂ ਨੇ ਜੇਲ੍ਹ ਵਿੱਚੋਂ ਨਿਕਲਣ ਲਈ ਬਹੁਤ ਹੀ ਚਲਾਕੀ ਭਰਿਆ ਰਸਤਾ ਅਪਣਾਇਆ। ਕੈਦੀਆਂ ਨੇ ਜੇਲ੍ਹ ਦੀਆਂ ਕੰਧਾਂ ਟੱਪ ਕੇ ਭੱਜਣ ਲਈ ਕੰਬਲਾਂ ਦੀ ਵਰਤੋਂ ਕੀਤੀ। ਕੈਦੀਆਂ ਨੇ ਕੰਬਲਾਂ ਨੂੰ ਪਾੜ ਕੇ ਇੱਕ ਲੰਬੀ ਅਤੇ ਮਜ਼ਬੂਤ ਰੱਸੀ ਤਿਆਰ ਕੀਤੀ, ਜਿਸ ਦੇ ਸਹਾਰੇ ਉਹ ਜੇਲ੍ਹ ਦੀ ਉੱਚੀ ਕੰਧ ਲੰਘ ਕੇ ਫਰਾਰ ਹੋ ਗਏ।

ਪਟਿਆਲਾ ਪੁਲਸ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭੱਜੇ ਹੋਏ ਕੈਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਾਕਾਬੰਦੀ ਕਰ ਦਿੱਤੀ ਹੈ ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਰਾਰ ਕੈਦੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

by Ranjit Singh
May 15, 2026
0

MC Elections: BJP ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 15 ਅਪ੍ਰੈਲ 2026: ਪੰਜਾਬ ਦੇ ਅੰਦਰ ਹੋਣ ਵਾਲੀਆਂ MC ਚੋਣਾਂ ਨੂੰ ਲੈ ਕੇ...

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

by Jaspreet Kaur
May 15, 2026
0

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ - ਭਾਰਤ-UAE ਵਿਚਾਲੇ ਰੱਖਿਆ, LPG ਸਪਲਾਈ ਅਤੇ ਨਿਵੇਸ਼ ਨੂੰ ਲੈ...

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

by Ranjit Singh
May 15, 2026
0

Punjab 'ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ - ਸਵੈ-ਗਣਨਾ ਵਿੱਚ 1.5 ਲੱਖ ਲੋਕਾਂ...

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

by Ranjit Singh
May 15, 2026
0

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ ਅੰਮ੍ਰਿਤਸਰ, 15 ਅਪ੍ਰੈਲ 2026: ਅੰਮ੍ਰਿਤਸਰ ਦੀ ਇੱਕ ਅਦਾਲਤ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

by Ranjit Singh
May 15, 2026
0

MC Elections: BJP ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 15 ਅਪ੍ਰੈਲ 2026: ਪੰਜਾਬ ਦੇ ਅੰਦਰ ਹੋਣ ਵਾਲੀਆਂ MC ਚੋਣਾਂ ਨੂੰ ਲੈ ਕੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
17 hours ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 